ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 146 · Raag Maajh · Guru Nanak Dev Ji

1ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥

2ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥

3ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥

4ਭੀ ਉਠਿ ਰਚਿਓਨੁ ਵਾਦੁ ਸੈ ਵਰਿੑਆ ਕੀ ਪਿੜ ਬਧੀ ॥

5ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥

6ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥

7ਮਃ ੨ ॥

8ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥

9ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥

10ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥

11ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥

12ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥

13ਪਉੜੀ ॥

14ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥

15ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥

16ਏਨੈ ਚਿਤਿ ਕਠੋਰਿ ਸੇਵ ਗਵਾਈਐ ॥

17ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥

18ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥

19ਕੋਇ ਨ ਆਖੈ ਘਟਿ ਹਉਮੈ ਜਾਈਐ ॥

20ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥

21ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥

22ਸਲੋਕ ਮਃ ੨ ॥

23ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥

24ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥

25ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥

26ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥

27ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥

28ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥

29ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥

30ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥

31ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥

32ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥

33ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥

34ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥

35ਮਃ ੨ ॥

36ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥

37ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥

38ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥

39ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥

40ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥

41ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥

42ਪਉੜੀ ॥

43ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥

44ਸਚੇ ਹੀ ਪਤੀਆਇ ਸਚਿ ਵਿਗਸਿਆ ॥

45ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥

46ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥

47ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥

48ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath