ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 157 · Raag Gauree · Guru Nanak Dev Ji

1ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥

2ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ ॥

3ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥੪॥੧॥੧੮॥

4ਗਉੜੀ ਬੈਰਾਗਣਿ ਮਹਲਾ ੧ ॥

5ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥

6ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥

7ਮੈ ਬਨਜਾਰਨਿ ਰਾਮ ਕੀ ॥

8ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥

9ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥

10ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥

11ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥

12ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥

13ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥

14ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥

15ਗਉੜੀ ਪੂਰਬੀ ਦੀਪਕੀ ਮਹਲਾ ੧

16ੴ ਸਤਿਗੁਰ ਪ੍ਰਸਾਦਿ ॥

17ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥

18ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥੧॥

19ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥

20ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥

21ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥

22ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥

23ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥

24ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥

25ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥

26ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥੨੦॥

27ਰਾਗੁ ਗਉੜੀ ਗੁਆਰੇਰੀ ॥

28ਮਹਲਾ ੩ ਚਉਪਦੇ ॥

29ੴ ਸਤਿਗੁਰ ਪ੍ਰਸਾਦਿ ॥

30ਗੁਰਿ ਮਿਲਿਐ ਹਰਿ ਮੇਲਾ ਹੋਈ ॥

31ਆਪੇ ਮੇਲਿ ਮਿਲਾਵੈ ਸੋਈ ॥

32ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥

33ਹੁਕਮੇ ਮੇਲੇ ਸਬਦਿ ਪਛਾਣੈ ॥੧॥

34ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥

35ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥

36ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥

37ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥

38ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥

39ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥

40ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath