ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 164 · Raag Gauree · Guru Raam Daas Ji

1ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥

2ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥

3ਮੈ ਮੂਰਖ ਹਰਿ ਆਸ ਤੁਮਾਰੀ ॥੨॥

4ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥

5ਸੂਦੁ ਵੈਸੁ ਪਰ ਕਿਰਤਿ ਕਮਾਵੈ ॥

6ਮੈ ਮੂਰਖ ਹਰਿ ਨਾਮੁ ਛਡਾਵੈ ॥੩॥

7ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥

8ਗੁਰਮੁਖਿ ਨਾਨਕ ਦੇ ਵਡਿਆਈ ॥

9ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥

10ਗਉੜੀ ਗੁਆਰੇਰੀ ਮਹਲਾ ੪ ॥

11ਨਿਰਗੁਣ ਕਥਾ ਕਥਾ ਹੈ ਹਰਿ ਕੀ ॥

12ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥

13ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥੧॥

14ਗੋਬਿੰਦ ਸਤਸੰਗਤਿ ਮੇਲਾਇ ॥

15ਹਰਿ ਰਸੁ ਰਸਨਾ ਰਾਮ ਗੁਨ ਗਾਇ ॥੧॥ ਰਹਾਉ ॥

16ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥

17ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥

18ਜਨ ਕੀ ਸੇਵਾ ਊਤਮ ਕਾਮਾ ॥੨॥

19ਜੋ ਹਰਿ ਕੀ ਹਰਿ ਕਥਾ ਸੁਣਾਵੈ ॥

20ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥

21ਜਨ ਪਗ ਰੇਣੁ ਵਡਭਾਗੀ ਪਾਵੈ ॥੩॥

22ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥ ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥

23ਤੇ ਜਨ ਨਾਨਕ ਨਾਮਿ ਸਮਾਈ ॥੪॥੨॥੪੦॥

24ਗਉੜੀ ਗੁਆਰੇਰੀ ਮਹਲਾ ੪ ॥

25ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥

26ਮੀਨੇ ਪ੍ਰੀਤਿ ਭਈ ਜਲਿ ਨਾਇ ॥

27ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥੧॥

28ਤੇ ਹਰਿ ਜਨ ਹਰਿ ਮੇਲਹੁ ਹਮ ਪਿਆਰੇ ॥

29ਜਿਨ ਮਿਲਿਆ ਦੁਖ ਜਾਹਿ ਹਮਾਰੇ ॥੧॥ ਰਹਾਉ ॥

30ਜਿਉ ਮਿਲਿ ਬਛਰੇ ਗਊ ਪ੍ਰੀਤਿ ਲਗਾਵੈ ॥

31ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥

32ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥੨॥

33ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ॥

34ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥

35ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥੩॥

36ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥

37ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥

38ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥੪॥੩॥੪੧॥

39ਗਉੜੀ ਗੁਆਰੇਰੀ ਮਹਲਾ ੪ ॥

40ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥

41ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥

42ਗੁਰਸਿਖ ਪ੍ਰੀਤਿ ਗੁਰ ਮਿਲਿ ਆਘਾਇ ॥੧॥

43ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥

44ਕਰਿ ਕਿਰਪਾ ਲੋਚ ਪੂਰਿ ਹਮਾਰੀ ॥੧॥ ਰਹਾਉ ॥

45ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥

46ਮਿਲੈ ਪਿਆਰੇ ਸਭ ਦੁਖ ਤਿਆਗੈ ॥

47ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥੨॥

48ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥

49ਹਿਰਦੈ ਬਿਗਸੈ ਦੇਖੈ ਮਾਇ ॥

50ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਇ ॥੩॥

51ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥

52ਬਿਨਸਿ ਜਾਇ ਕੂਰਾ ਕਚੁ ਪਾਚਾ ॥

53ਜਨ ਨਾਨਕ ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath