ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 171 · Raag Gauree · Guru Raam Daas Ji

1ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥

2ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥

3ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥

4ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥

5ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥

6ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥

7ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥

8ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥

9ਗਉੜੀ ਪੂਰਬੀ ਮਹਲਾ ੪ ॥

10ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥

11ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥

12ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥

13ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥

14ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥

15ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥

16ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥

17ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥

18ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥

19ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥

20ਗਉੜੀ ਪੂਰਬੀ ਮਹਲਾ ੪ ॥

21ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥

22ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਡੀਠਾ ॥੧॥

23ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥

24ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥

25ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥

26ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥

27ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥

28ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥

29ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥

30ਗਉੜੀ ਪੂਰਬੀ ਮਹਲਾ ੪ ॥

31ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥

32ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥

33ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath