ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 181 · Raag Gauree · Guru Arjan Dev Ji

1ਇਸ ਹੀ ਮਧੇ ਬਸਤੁ ਅਪਾਰ ॥

2ਇਸ ਹੀ ਭੀਤਰਿ ਸੁਨੀਅਤ ਸਾਹੁ ॥

3ਕਵਨੁ ਬਾਪਾਰੀ ਜਾ ਕਾ ਊਹਾ ਵਿਸਾਹੁ ॥੧॥

4ਨਾਮ ਰਤਨ ਕੋ ਕੋ ਬਿਉਹਾਰੀ ॥

5ਅੰਮ੍ਰਿਤ ਭੋਜਨੁ ਕਰੇ ਆਹਾਰੀ ॥੧॥ ਰਹਾਉ ॥

6ਮਨੁ ਤਨੁ ਅਰਪੀ ਸੇਵ ਕਰੀਜੈ ॥

7ਕਵਨ ਸੁ ਜੁਗਤਿ ਜਿਤੁ ਕਰਿ ਭੀਜੈ ॥

8ਪਾਇ ਲਗਉ ਤਜਿ ਮੇਰਾ ਤੇਰੈ ॥

9ਕਵਨੁ ਸੁ ਜਨੁ ਜੋ ਸਉਦਾ ਜੋਰੈ ॥੨॥

10ਮਹਲੁ ਸਾਹ ਕਾ ਕਿਨ ਬਿਧਿ ਪਾਵੈ ॥

11ਕਵਨ ਸੁ ਬਿਧਿ ਜਿਤੁ ਭੀਤਰਿ ਬੁਲਾਵੈ ॥

12ਤੂੰ ਵਡ ਸਾਹੁ ਜਾ ਕੇ ਕੋਟਿ ਵਣਜਾਰੇ ॥

13ਕਵਨੁ ਸੁ ਦਾਤਾ ਲੇ ਸੰਚਾਰੇ ॥੩॥

14ਖੋਜਤ ਖੋਜਤ ਨਿਜ ਘਰੁ ਪਾਇਆ ॥

15ਅਮੋਲ ਰਤਨੁ ਸਾਚੁ ਦਿਖਲਾਇਆ ॥

16ਕਰਿ ਕਿਰਪਾ ਜਬ ਮੇਲੇ ਸਾਹਿ ॥

17ਕਹੁ ਨਾਨਕ ਗੁਰ ਕੈ ਵੇਸਾਹਿ ॥੪॥੧੬॥੮੫॥

18ਗਉੜੀ ਮਹਲਾ ੫ ਗੁਆਰੇਰੀ ॥

19ਰੈਣਿ ਦਿਨਸੁ ਰਹੈ ਇਕ ਰੰਗਾ ॥

20ਪ੍ਰਭ ਕਉ ਜਾਣੈ ਸਦ ਹੀ ਸੰਗਾ ॥

21ਠਾਕੁਰ ਨਾਮੁ ਕੀਓ ਉਨਿ ਵਰਤਨਿ ॥

22ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥੧॥

23ਹਰਿ ਸੰਗਿ ਰਾਤੇ ਮਨ ਤਨ ਹਰੇ ॥

24ਗੁਰ ਪੂਰੇ ਕੀ ਸਰਨੀ ਪਰੇ ॥੧॥ ਰਹਾਉ ॥

25ਚਰਣ ਕਮਲ ਆਤਮ ਆਧਾਰ ॥

26ਏਕੁ ਨਿਹਾਰਹਿ ਆਗਿਆਕਾਰ ॥

27ਏਕੋ ਬਨਜੁ ਏਕੋ ਬਿਉਹਾਰੀ ॥

28ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥੨॥

29ਹਰਖ ਸੋਗ ਦੁਹਹੂੰ ਤੇ ਮੁਕਤੇ ॥

30ਸਦਾ ਅਲਿਪਤੁ ਜੋਗ ਅਰੁ ਜੁਗਤੇ ॥

31ਦੀਸਹਿ ਸਭ ਮਹਿ ਸਭ ਤੇ ਰਹਤੇ ॥

32ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥੩॥

33ਸੰਤਨ ਕੀ ਮਹਿਮਾ ਕਵਨ ਵਖਾਨਉ ॥

34ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥

35ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥

36ਧੂਰਿ ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥

37ਗਉੜੀ ਗੁਆਰੇਰੀ ਮਹਲਾ ੫ ॥

38ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥

39ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥

40ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥

41ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥

42ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥

43ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ ॥

44ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥

45ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥

46ਜਹ ਪੇਖਉ ਤਹਾ ਤੁਮ ਬਸਨਾ ॥

47ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥

48ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥

49ਰੰਗ ਰਸਾ ਤੂੰ ਮਨਹਿ ਅਧਾਰੁ ॥

50ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥

51ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥੩॥

52ਮਨ ਤਨ ਅੰਤਰਿ ਤੁਹੀ ਧਿਆਇਆ ॥

53ਮਰਮੁ ਤੁਮਾਰਾ ਗੁਰ ਤੇ ਪਾਇਆ ॥

54ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥

55ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥

56ਗਉੜੀ ਗੁਆਰੇਰੀ ਮਹਲਾ ੫ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath