ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 184 · Raag Gauree · Guru Arjan Dev Ji

1ਜਨ ਕੀ ਟੇਕ ਏਕ ਗੋਪਾਲ ॥

2ਏਕਾ ਲਿਵ ਏਕੋ ਮਨਿ ਭਾਉ ॥

3ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥

4ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥

5ਨਿਰਮਲ ਕਰਣੀ ਸਾਚੀ ਰੀਤਿ ॥

6ਗੁਰਿ ਪੂਰੈ ਮੇਟਿਆ ਅੰਧਿਆਰਾ ॥

7ਨਾਨਕ ਕਾ ਪ੍ਰਭੁ ਅਪਰ ਅਪਾਰਾ ॥੪॥੨੪॥੯੩॥

8ਗਉੜੀ ਗੁਆਰੇਰੀ ਮਹਲਾ ੫ ॥

9ਜਿਸੁ ਮਨਿ ਵਸੈ ਤਰੈ ਜਨੁ ਸੋਇ ॥

10ਜਾ ਕੈ ਕਰਮਿ ਪਰਾਪਤਿ ਹੋਇ ॥

11ਦੂਖੁ ਰੋਗੁ ਕਛੁ ਭਉ ਨ ਬਿਆਪੈ ॥

12ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥੧॥

13ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥

14ਗੁਰ ਪੂਰੇ ਤੇ ਇਹ ਮਤਿ ਪਾਈਐ ॥੧॥ ਰਹਾਉ ॥

15ਕਰਣ ਕਰਾਵਨਹਾਰ ਦਇਆਲ ॥

16ਜੀਅ ਜੰਤ ਸਗਲੇ ਪ੍ਰਤਿਪਾਲ ॥

17ਅਗਮ ਅਗੋਚਰ ਸਦਾ ਬੇਅੰਤਾ ॥

18ਸਿਮਰਿ ਮਨਾ ਪੂਰੇ ਗੁਰ ਮੰਤਾ ॥੨॥

19ਜਾ ਕੀ ਸੇਵਾ ਸਰਬ ਨਿਧਾਨੁ ॥

20ਪ੍ਰਭ ਕੀ ਪੂਜਾ ਪਾਈਐ ਮਾਨੁ ॥

21ਜਾ ਕੀ ਟਹਲ ਨ ਬਿਰਥੀ ਜਾਇ ॥

22ਸਦਾ ਸਦਾ ਹਰਿ ਕੇ ਗੁਣ ਗਾਇ ॥੩॥

23ਕਰਿ ਕਿਰਪਾ ਪ੍ਰਭ ਅੰਤਰਜਾਮੀ ॥

24ਸੁਖ ਨਿਧਾਨ ਹਰਿ ਅਲਖ ਸੁਆਮੀ ॥

25ਜੀਅ ਜੰਤ ਤੇਰੀ ਸਰਣਾਈ ॥

26ਨਾਨਕ ਨਾਮੁ ਮਿਲੈ ਵਡਿਆਈ ॥੪॥੨੫॥੯੪॥

27ਗਉੜੀ ਗੁਆਰੇਰੀ ਮਹਲਾ ੫ ॥

28ਜੀਅ ਜੁਗਤਿ ਜਾ ਕੈ ਹੈ ਹਾਥ ॥

29ਸੋ ਸਿਮਰਹੁ ਅਨਾਥ ਕੋ ਨਾਥੁ ॥

30ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥

31ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥

32ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥

33ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥

34ਜਿਨਿ ਧਾਰੇ ਬਹੁ ਧਰਣਿ ਅਗਾਸ ॥

35ਜਾ ਕੀ ਜੋਤਿ ਜੀਅ ਪਰਗਾਸ ॥

36ਜਾ ਕੀ ਬਖਸ ਨ ਮੇਟੈ ਕੋਇ ॥

37ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥੨॥

38ਆਠ ਪਹਰ ਸਿਮਰਹੁ ਪ੍ਰਭ ਨਾਮੁ ॥

39ਅਨਿਕ ਤੀਰਥ ਮਜਨੁ ਇਸਨਾਨੁ ॥

40ਪਾਰਬ੍ਰਹਮ ਕੀ ਸਰਣੀ ਪਾਹਿ ॥

41ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥

42ਬੇਮੁਹਤਾਜੁ ਪੂਰਾ ਪਾਤਿਸਾਹੁ ॥

43ਪ੍ਰਭ ਸੇਵਕ ਸਾਚਾ ਵੇਸਾਹੁ ॥

44ਗੁਰਿ ਪੂਰੈ ਰਾਖੇ ਦੇ ਹਾਥ ॥

45ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥

46ਗਉੜੀ ਗੁਆਰੇਰੀ ਮਹਲਾ ੫ ॥

47ਗੁਰ ਪਰਸਾਦਿ ਨਾਮਿ ਮਨੁ ਲਾਗਾ ॥

48ਜਨਮ ਜਨਮ ਕਾ ਸੋਇਆ ਜਾਗਾ ॥

49ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥

50ਪੂਰੇ ਗੁਰ ਕੀ ਸੁਮਤਿ ਪਰਾਣੀ ॥੧॥

51ਪ੍ਰਭ ਸਿਮਰਤ ਕੁਸਲ ਸਭਿ ਪਾਏ ॥

52ਘਰਿ ਬਾਹਰਿ ਸੁਖ ਸਹਜ ਸਬਾਏ ॥੧॥ ਰਹਾਉ ॥

53ਸੋਈ ਪਛਾਤਾ ਜਿਨਹਿ ਉਪਾਇਆ ॥

54ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥

55ਬਾਹ ਪਕਰਿ ਲੀਨੋ ਕਰਿ ਅਪਨਾ ॥

56ਹਰਿ ਹਰਿ ਕਥਾ ਸਦਾ ਜਪੁ ਜਪਨਾ ॥੨॥

57ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath