ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 189 · Raag Gauree · Guru Arjan Dev Ji

1ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥

2ਸੰਤ ਕਾ ਦਰਸੁ ਪੂਰਨ ਇਸਨਾਨੁ ॥

3ਸੰਤ ਕ੍ਰਿਪਾ ਤੇ ਜਪੀਐ ਨਾਮੁ ॥੧॥ ਰਹਾਉ ॥

4ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥

5ਦ੍ਰਿਸਟਿ ਆਵੈ ਸਭੁ ਏਕੰਕਾਰੁ ॥੨॥

6ਸੰਤ ਸੁਪ੍ਰਸੰਨ ਆਏ ਵਸਿ ਪੰਚਾ ॥

7ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥੩॥

8ਕਹੁ ਨਾਨਕ ਜਾ ਕਾ ਪੂਰਾ ਕਰਮ ॥

9ਤਿਸੁ ਭੇਟੇ ਸਾਧੂ ਕੇ ਚਰਨ ॥੪॥੪੬॥੧੧੫॥

10ਗਉੜੀ ਮਹਲਾ ੫ ॥

11ਹਰਿ ਗੁਣ ਜਪਤ ਕਮਲੁ ਪਰਗਾਸੈ ॥

12ਹਰਿ ਸਿਮਰਤ ਤ੍ਰਾਸ ਸਭ ਨਾਸੈ ॥੧॥

13ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥

14ਵਡੈ ਭਾਗਿ ਸਾਧੂ ਸੰਗੁ ਪਾਵੈ ॥੧॥ ਰਹਾਉ ॥

15ਸਾਧਸੰਗਿ ਪਾਈਐ ਨਿਧਿ ਨਾਮਾ ॥

16ਸਾਧਸੰਗਿ ਪੂਰਨ ਸਭਿ ਕਾਮਾ ॥੨॥

17ਹਰਿ ਕੀ ਭਗਤਿ ਜਨਮੁ ਪਰਵਾਣੁ ॥

18ਗੁਰ ਕਿਰਪਾ ਤੇ ਨਾਮੁ ਵਖਾਣੁ ॥੩॥

19ਕਹੁ ਨਾਨਕ ਸੋ ਜਨੁ ਪਰਵਾਨੁ ॥

20ਜਾ ਕੈ ਰਿਦੈ ਵਸੈ ਭਗਵਾਨੁ ॥੪॥੪੭॥੧੧੬॥

21ਗਉੜੀ ਮਹਲਾ ੫ ॥

22ਏਕਸੁ ਸਿਉ ਜਾ ਕਾ ਮਨੁ ਰਾਤਾ ॥

23ਵਿਸਰੀ ਤਿਸੈ ਪਰਾਈ ਤਾਤਾ ॥੧॥

24ਬਿਨੁ ਗੋਬਿੰਦ ਨ ਦੀਸੈ ਕੋਈ ॥

25ਕਰਨ ਕਰਾਵਨ ਕਰਤਾ ਸੋਈ ॥੧॥ ਰਹਾਉ ॥

26ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥

27ਸੋ ਜਨੁ ਇਤ ਉਤ ਕਤਹਿ ਨ ਡੋਲੈ ॥੨॥

28ਜਾ ਕੈ ਹਰਿ ਧਨੁ ਸੋ ਸਚ ਸਾਹੁ ॥

29ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥੩॥

30ਜੀਵਨ ਪੁਰਖੁ ਮਿਲਿਆ ਹਰਿ ਰਾਇਆ ॥

31ਕਹੁ ਨਾਨਕ ਪਰਮ ਪਦੁ ਪਾਇਆ ॥੪॥੪੮॥੧੧੭॥

32ਗਉੜੀ ਮਹਲਾ ੫ ॥

33ਨਾਮੁ ਭਗਤ ਕੈ ਪ੍ਰਾਨ ਅਧਾਰੁ ॥

34ਨਾਮੋ ਧਨੁ ਨਾਮੋ ਬਿਉਹਾਰੁ ॥੧॥

35ਨਾਮ ਵਡਾਈ ਜਨੁ ਸੋਭਾ ਪਾਏ ॥

36ਕਰਿ ਕਿਰਪਾ ਜਿਸੁ ਆਪਿ ਦਿਵਾਏ ॥੧॥ ਰਹਾਉ ॥

37ਨਾਮੁ ਭਗਤ ਕੈ ਸੁਖ ਅਸਥਾਨੁ ॥

38ਨਾਮ ਰਤੁ ਸੋ ਭਗਤੁ ਪਰਵਾਨੁ ॥੨॥

39ਹਰਿ ਕਾ ਨਾਮੁ ਜਨ ਕਉ ਧਾਰੈ ॥

40ਸਾਸਿ ਸਾਸਿ ਜਨੁ ਨਾਮੁ ਸਮਾਰੈ ॥੩॥

41ਕਹੁ ਨਾਨਕ ਜਿਸੁ ਪੂਰਾ ਭਾਗੁ ॥

42ਨਾਮ ਸੰਗਿ ਤਾ ਕਾ ਮਨੁ ਲਾਗੁ ॥੪॥੪੯॥੧੧੮॥

43ਗਉੜੀ ਮਹਲਾ ੫ ॥

44ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥

45ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥੧॥

46ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥

47ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥੧॥ ਰਹਾਉ ॥

48ਚਰਨ ਕਮਲ ਅਰਾਧਿ ਭਗਵੰਤਾ ॥

49ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥੨॥

50ਸਭ ਤਜਿ ਅਨਾਥੁ ਏਕ ਸਰਣਿ ਆਇਓ ॥

51ਊਚ ਅਸਥਾਨੁ ਤਬ ਸਹਜੇ ਪਾਇਓ ॥੩॥

52ਦੂਖੁ ਦਰਦੁ ਭਰਮੁ ਭਉ ਨਸਿਆ ॥

53ਕਰਣਹਾਰੁ ਨਾਨਕ ਮਨਿ ਬਸਿਆ ॥੪॥੫੦॥੧੧੯॥

54ਗਉੜੀ ਮਹਲਾ ੫ ॥

55ਕਰ ਕਰਿ ਟਹਲ ਰਸਨਾ ਗੁਣ ਗਾਵਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath