ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 194 · Raag Gauree

1ਗਉੜੀ ਮਹਲਾ ੫ ॥

2ਕਰੈ ਦੁਹਕਰਮ ਦਿਖਾਵੈ ਹੋਰੁ ॥

3ਰਾਮ ਕੀ ਦਰਗਹ ਬਾਧਾ ਚੋਰੁ ॥੧॥

4ਰਾਮੁ ਰਮੈ ਸੋਈ ਰਾਮਾਣਾ ॥

5ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥

6ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥

7ਜਮ ਪੁਰਿ ਬਾਧਾ ਚੋਟਾ ਖਾਵੈ ॥੨॥

8ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥

9ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥

10ਅੰਤਰਿ ਸਾਚਿ ਨਾਮਿ ਰਸਿ ਰਾਤਾ ॥

11ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥

12ਗਉੜੀ ਮਹਲਾ ੫ ॥

13ਰਾਮ ਰੰਗੁ ਕਦੇ ਉਤਰਿ ਨ ਜਾਇ ॥

14ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥

15ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥

16ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥

17ਸੰਤਹ ਸੰਗਿ ਬੈਸਿ ਗੁਨ ਗਾਇ ॥

18ਤਾ ਕਾ ਰੰਗੁ ਨ ਉਤਰੈ ਜਾਇ ॥੨॥

19ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥

20ਆਨ ਰੰਗ ਫੀਕੇ ਸਭ ਮਾਇਆ ॥੩॥

21ਗੁਰਿ ਰੰਗੇ ਸੇ ਭਏ ਨਿਹਾਲ ॥

22ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥

23ਗਉੜੀ ਮਹਲਾ ੫ ॥

24ਸਿਮਰਤ ਸੁਆਮੀ ਕਿਲਵਿਖ ਨਾਸੇ ॥

25ਸੂਖ ਸਹਜ ਆਨੰਦ ਨਿਵਾਸੇ ॥੧॥

26ਰਾਮ ਜਨਾ ਕਉ ਰਾਮ ਭਰੋਸਾ ॥

27ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥

28ਸਾਧਸੰਗਿ ਕਛੁ ਭਉ ਨ ਭਰਾਤੀ ॥

29ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥

30ਕਰਿ ਕਿਰਪਾ ਪ੍ਰਭ ਬੰਧਨ ਛੋਟ ॥

31ਚਰਣ ਕਮਲ ਕੀ ਦੀਨੀ ਓਟ ॥੩॥

32ਕਹੁ ਨਾਨਕ ਮਨਿ ਭਈ ਪਰਤੀਤਿ ॥ ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥

33ਗਉੜੀ ਮਹਲਾ ੫ ॥

34ਹਰਿ ਚਰਣੀ ਜਾ ਕਾ ਮਨੁ ਲਾਗਾ ॥

35ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥

36ਹਰਿ ਧਨ ਕੋ ਵਾਪਾਰੀ ਪੂਰਾ ॥

37ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥

38ਜਾ ਕਉ ਭਏ ਕ੍ਰਿਪਾਲ ਗੁਸਾਈ ॥

39ਸੇ ਜਨ ਲਾਗੇ ਗੁਰ ਕੀ ਪਾਈ ॥੨॥

40ਸੂਖ ਸਹਜ ਸਾਂਤਿ ਆਨੰਦਾ ॥

41ਜਪਿ ਜਪਿ ਜੀਵੇ ਪਰਮਾਨੰਦਾ ॥੩॥

42ਨਾਮ ਰਾਸਿ ਸਾਧ ਸੰਗਿ ਖਾਟੀ ॥

43ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥

44ਗਉੜੀ ਮਹਲਾ ੫ ॥

45ਹਰਿ ਸਿਮਰਤ ਸਭਿ ਮਿਟਹਿ ਕਲੇਸ ॥

46ਚਰਣ ਕਮਲ ਮਨ ਮਹਿ ਪਰਵੇਸ ॥੧॥

47ਉਚਰਹੁ ਰਾਮ ਨਾਮੁ ਲਖ ਬਾਰੀ ॥

48ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥

49ਸੂਖ ਸਹਜ ਰਸ ਮਹਾ ਅਨੰਦਾ ॥

50ਜਪਿ ਜਪਿ ਜੀਵੇ ਪਰਮਾਨੰਦਾ ॥੨॥

51ਕਾਮ ਕ੍ਰੋਧ ਲੋਭ ਮਦ ਖੋਏ ॥

52ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥

53ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥

54ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath