ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 214 · Raag Gauree · Guru Arjan Dev Ji

1ਹੈ ਨਾਨਕ ਨੇਰ ਨੇਰੀ ॥੩॥੩॥੧੫੬॥

2ਗਉੜੀ ਮਹਲਾ ੫ ॥

3ਮਾਤੋ ਹਰਿ ਰੰਗਿ ਮਾਤੋ ॥੧॥ ਰਹਾਉ ॥

4ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥

5ਉਆਹੂ ਸਿਉ ਮਨੁ ਰਾਤੋ ॥੧॥

6ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥

7ਮਨਿ ਓਹੋ ਸੁਖੁ ਜਾਤੋ ॥੨॥

8ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ॥

9ਨਾਨਕ ਗੁਰ ਸਬਦਿ ਪਰਾਤੋ ॥੩॥੪॥੧੫੭॥

10ਰਾਗੁ ਗੌੜੀ ਮਾਲਵਾ ਮਹਲਾ ੫

11ੴ ਸਤਿਗੁਰ ਪ੍ਰਸਾਦਿ ॥

12ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥੧॥ ਰਹਾਉ ॥

13ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥

14ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥

15ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥

16ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ ॥੨॥

17ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥

18ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥੩॥

19ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥

20ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥੪॥੧॥੧੫੮॥

21ਰਾਗੁ ਗਉੜੀ ਮਾਲਾ ਮਹਲਾ ੫

22ੴ ਸਤਿਗੁਰ ਪ੍ਰਸਾਦਿ ॥

23ਪਾਇਓ ਬਾਲ ਬੁਧਿ ਸੁਖੁ ਰੇ ॥

24ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥

25ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥

26ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥

27ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥

28ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥੨॥

29ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥

30ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥੩॥

31ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥

32ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥

33ਗਉੜੀ ਮਾਲਾ ਮਹਲਾ ੫ ॥

34ਭਾਵਨੁ ਤਿਆਗਿਓ ਰੀ ਤਿਆਗਿਓ ॥

35ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥

36ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath