ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 230 · Raag Gauree · Guru Amar Daas Ji

1ਗੁਰਮੁਖਿ ਵਿਚਹੁ ਹਉਮੈ ਜਾਇ ॥

2ਗੁਰਮੁਖਿ ਮੈਲੁ ਨ ਲਾਗੈ ਆਇ ॥

3ਗੁਰਮੁਖਿ ਨਾਮੁ ਵਸੈ ਮਨਿ ਆਇ ॥੨॥

4ਗੁਰਮੁਖਿ ਕਰਮ ਧਰਮ ਸਚਿ ਹੋਈ ॥

5ਗੁਰਮੁਖਿ ਅਹੰਕਾਰੁ ਜਲਾਏ ਦੋਈ ॥

6ਗੁਰਮੁਖਿ ਨਾਮਿ ਰਤੇ ਸੁਖੁ ਹੋਈ ॥੩॥

7ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥

8ਲੋਕ ਸਮਝਾਵਹੁ ਸੁਣੇ ਨ ਕੋਈ ॥

9ਗੁਰਮੁਖਿ ਸਮਝਹੁ ਸਦਾ ਸੁਖੁ ਹੋਈ ॥੪॥

10ਮਨਮੁਖਿ ਡੰਫੁ ਬਹੁਤੁ ਚਤੁਰਾਈ ॥

11ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥

12ਆਵੈ ਜਾਵੈ ਠਉਰ ਨ ਕਾਈ ॥੫॥

13ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥

14ਬਗ ਜਿਉ ਲਾਇ ਬਹੈ ਨਿਤ ਧਿਆਨਾ ॥

15ਜਮਿ ਪਕੜਿਆ ਤਬ ਹੀ ਪਛੁਤਾਨਾ ॥੬॥

16ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥

17ਗੁਰ ਪਰਸਾਦੀ ਮਿਲੈ ਹਰਿ ਸੋਈ ॥

18ਗੁਰੁ ਦਾਤਾ ਜੁਗ ਚਾਰੇ ਹੋਈ ॥੭॥

19ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥

20ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥

21ਨਾਨਕ ਬਿਨੁ ਨਾਵੈ ਝੂਠੀ ਚਤੁਰਾਈ ॥੮॥੨॥

22ਗਉੜੀ ਮਃ ੩ ॥

23ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥

24ਪੂਰੈ ਗੁਰਿ ਸਭ ਸੋਝੀ ਪਾਈ ॥

25ਐਥੈ ਅਗੈ ਹਰਿ ਨਾਮੁ ਸਖਾਈ ॥੧॥

26ਰਾਮ ਪੜਹੁ ਮਨਿ ਕਰਹੁ ਬੀਚਾਰੁ ॥

27ਗੁਰ ਪਰਸਾਦੀ ਮੈਲੁ ਉਤਾਰੁ ॥੧॥ ਰਹਾਉ ॥

28ਵਾਦਿ ਵਿਰੋਧਿ ਨ ਪਾਇਆ ਜਾਇ ॥

29ਮਨੁ ਤਨੁ ਫੀਕਾ ਦੂਜੈ ਭਾਇ ॥

30ਗੁਰ ਕੈ ਸਬਦਿ ਸਚਿ ਲਿਵ ਲਾਇ ॥੨॥

31ਹਉਮੈ ਮੈਲਾ ਇਹੁ ਸੰਸਾਰਾ ॥

32ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥

33ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥੩॥

34ਸੋ ਜਨੁ ਸਾਚਾ ਜਿ ਹਉਮੈ ਮਾਰੈ ॥

35ਗੁਰ ਕੈ ਸਬਦਿ ਪੰਚ ਸੰਘਾਰੈ ॥

36ਆਪਿ ਤਰੈ ਸਗਲੇ ਕੁਲ ਤਾਰੈ ॥੪॥

37ਮਾਇਆ ਮੋਹਿ ਨਟਿ ਬਾਜੀ ਪਾਈ ॥

38ਮਨਮੁਖ ਅੰਧ ਰਹੇ ਲਪਟਾਈ ॥

39ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥੫॥

40ਬਹੁਤੇ ਭੇਖ ਕਰੈ ਭੇਖਧਾਰੀ ॥

41ਅੰਤਰਿ ਤਿਸਨਾ ਫਿਰੈ ਅਹੰਕਾਰੀ ॥

42ਆਪੁ ਨ ਚੀਨੈ ਬਾਜੀ ਹਾਰੀ ॥੬॥

43ਕਾਪੜ ਪਹਿਰਿ ਕਰੇ ਚਤੁਰਾਈ ॥

44ਮਾਇਆ ਮੋਹਿ ਅਤਿ ਭਰਮਿ ਭੁਲਾਈ ॥

45ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥੭॥

46ਨਾਮਿ ਰਤੇ ਸਦਾ ਬੈਰਾਗੀ ॥

47ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥

48ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥੮॥੩॥

49ਗਉੜੀ ਮਹਲਾ ੩ ॥

50ਬ੍ਰਹਮਾ ਮੂਲੁ ਵੇਦ ਅਭਿਆਸਾ ॥

51ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥

52ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥

53ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥

54ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥

55ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥

56ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath