ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 265 · Raag Gauree · Guru Arjan Dev Ji

1ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥

2ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥

3ਜਨੁ ਰਾਤਾ ਹਰਿ ਨਾਮ ਕੀ ਸੇਵਾ ॥

4ਨਾਨਕ ਪੂਜੈ ਹਰਿ ਹਰਿ ਦੇਵਾ ॥੬॥

5ਹਰਿ ਹਰਿ ਜਨ ਕੈ ਮਾਲੁ ਖਜੀਨਾ ॥

6ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥

7ਹਰਿ ਹਰਿ ਜਨ ਕੈ ਓਟ ਸਤਾਣੀ ॥

8ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥

9ਓਤਿ ਪੋਤਿ ਜਨ ਹਰਿ ਰਸਿ ਰਾਤੇ ॥

10ਸੁੰਨ ਸਮਾਧਿ ਨਾਮ ਰਸ ਮਾਤੇ ॥

11ਆਠ ਪਹਰ ਜਨੁ ਹਰਿ ਹਰਿ ਜਪੈ ॥

12ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥

13ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥

14ਨਾਨਕ ਜਨ ਸੰਗਿ ਕੇਤੇ ਤਰੇ ॥੭॥

15ਪਾਰਜਾਤੁ ਇਹੁ ਹਰਿ ਕੋ ਨਾਮ ॥

16ਕਾਮਧੇਨ ਹਰਿ ਹਰਿ ਗੁਣ ਗਾਮ ॥

17ਸਭ ਤੇ ਊਤਮ ਹਰਿ ਕੀ ਕਥਾ ॥

18ਨਾਮੁ ਸੁਨਤ ਦਰਦ ਦੁਖ ਲਥਾ ॥

19ਨਾਮ ਕੀ ਮਹਿਮਾ ਸੰਤ ਰਿਦ ਵਸੈ ॥

20ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥

21ਸੰਤ ਕਾ ਸੰਗੁ ਵਡਭਾਗੀ ਪਾਈਐ ॥

22ਸੰਤ ਕੀ ਸੇਵਾ ਨਾਮੁ ਧਿਆਈਐ ॥

23ਨਾਮ ਤੁਲਿ ਕਛੁ ਅਵਰੁ ਨ ਹੋਇ ॥

24ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥

25ਸਲੋਕੁ ॥

26ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥

27ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥

28ਅਸਟਪਦੀ ॥

29ਜਾਪ ਤਾਪ ਗਿਆਨ ਸਭਿ ਧਿਆਨ ॥

30ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥

31ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥

32ਸਗਲ ਤਿਆਗਿ ਬਨ ਮਧੇ ਫਿਰਿਆ ॥

33ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥

34ਪੁੰਨ ਦਾਨ ਹੋਮੇ ਬਹੁ ਰਤਨਾ ॥

35ਸਰੀਰੁ ਕਟਾਇ ਹੋਮੈ ਕਰਿ ਰਾਤੀ ॥

36ਵਰਤ ਨੇਮ ਕਰੈ ਬਹੁ ਭਾਤੀ ॥

37ਨਹੀ ਤੁਲਿ ਰਾਮ ਨਾਮ ਬੀਚਾਰ ॥

38ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥

39ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥

40ਮਹਾ ਉਦਾਸੁ ਤਪੀਸਰੁ ਥੀਵੈ ॥

41ਅਗਨਿ ਮਾਹਿ ਹੋਮਤ ਪਰਾਨ ॥

42ਕਨਿਕ ਅਸ੍ਵ ਹੈਵਰ ਭੂਮਿ ਦਾਨ ॥

43ਨਿਉਲੀ ਕਰਮ ਕਰੈ ਬਹੁ ਆਸਨ ॥

44ਜੈਨ ਮਾਰਗ ਸੰਜਮ ਅਤਿ ਸਾਧਨ ॥

45ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥

46ਤਉ ਭੀ ਹਉਮੈ ਮੈਲੁ ਨ ਜਾਵੈ ॥

47ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥

48ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥

49ਮਨ ਕਾਮਨਾ ਤੀਰਥ ਦੇਹ ਛੁਟੈ ॥

50ਗਰਬੁ ਗੁਮਾਨੁ ਨ ਮਨ ਤੇ ਹੁਟੈ ॥

51ਸੋਚ ਕਰੈ ਦਿਨਸੁ ਅਰੁ ਰਾਤਿ ॥

52ਮਨ ਕੀ ਮੈਲੁ ਨ ਤਨ ਤੇ ਜਾਤਿ ॥

53ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥

54ਮਨ ਤੇ ਕਬਹੂ ਨ ਬਿਖਿਆ ਟਰੈ ॥

55ਜਲਿ ਧੋਵੈ ਬਹੁ ਦੇਹ ਅਨੀਤਿ ॥

56ਸੁਧ ਕਹਾ ਹੋਇ ਕਾਚੀ ਭੀਤਿ ॥

57ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥

58ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥

59ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath