ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 269 · Raag Gauree · Guru Arjan Dev Ji

1ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥

2ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥

3ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥

4ਮਿਥਿਆ ਮਨ ਪਰ ਲੋਭ ਲੁਭਾਵਹਿ ॥

5ਮਿਥਿਆ ਤਨ ਨਹੀ ਪਰਉਪਕਾਰਾ ॥

6ਮਿਥਿਆ ਬਾਸੁ ਲੇਤ ਬਿਕਾਰਾ ॥

7ਬਿਨੁ ਬੂਝੇ ਮਿਥਿਆ ਸਭ ਭਏ ॥

8ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥

9ਬਿਰਥੀ ਸਾਕਤ ਕੀ ਆਰਜਾ ॥

10ਸਾਚ ਬਿਨਾ ਕਹ ਹੋਵਤ ਸੂਚਾ ॥

11ਬਿਰਥਾ ਨਾਮ ਬਿਨਾ ਤਨੁ ਅੰਧ ॥

12ਮੁਖਿ ਆਵਤ ਤਾ ਕੈ ਦੁਰਗੰਧ ॥

13ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥

14ਮੇਘ ਬਿਨਾ ਜਿਉ ਖੇਤੀ ਜਾਇ ॥

15ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥

16ਜਿਉ ਕਿਰਪਨ ਕੇ ਨਿਰਾਰਥ ਦਾਮ ॥

17ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥

18ਨਾਨਕ ਤਾ ਕੈ ਬਲਿ ਬਲਿ ਜਾਉ ॥੬॥

19ਰਹਤ ਅਵਰ ਕਛੁ ਅਵਰ ਕਮਾਵਤ ॥

20ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥

21ਜਾਨਨਹਾਰ ਪ੍ਰਭੂ ਪਰਬੀਨ ॥

22ਬਾਹਰਿ ਭੇਖ ਨ ਕਾਹੂ ਭੀਨ ॥

23ਅਵਰ ਉਪਦੇਸੈ ਆਪਿ ਨ ਕਰੈ ॥

24ਆਵਤ ਜਾਵਤ ਜਨਮੈ ਮਰੈ ॥

25ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥

26ਤਿਸ ਕੀ ਸੀਖ ਤਰੈ ਸੰਸਾਰੁ ॥

27ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥

28ਨਾਨਕ ਉਨ ਜਨ ਚਰਨ ਪਰਾਤਾ ॥੭॥

29ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥

30ਅਪਨਾ ਕੀਆ ਆਪਹਿ ਮਾਨੈ ॥

31ਆਪਹਿ ਆਪ ਆਪਿ ਕਰਤ ਨਿਬੇਰਾ ॥

32ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥

33ਉਪਾਵ ਸਿਆਨਪ ਸਗਲ ਤੇ ਰਹਤ ॥

34ਸਭੁ ਕਛੁ ਜਾਨੈ ਆਤਮ ਕੀ ਰਹਤ ॥

35ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥

36ਥਾਨ ਥਨੰਤਰਿ ਰਹਿਆ ਸਮਾਇ ॥

37ਸੋ ਸੇਵਕੁ ਜਿਸੁ ਕਿਰਪਾ ਕਰੀ ॥

38ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥

39ਸਲੋਕੁ ॥

40ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥

41ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥

42ਅਸਟਪਦੀ ॥

43ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥

44ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥

45ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥

46ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥

47ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥

48ਤਿਸਹਿ ਧਿਆਇ ਸਦਾ ਮਨ ਅੰਦਰਿ ॥

49ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥

50ਆਠ ਪਹਰ ਸਿਮਰਹੁ ਤਿਸੁ ਰਸਨਾ ॥

51ਜਿਹ ਪ੍ਰਸਾਦਿ ਰੰਗ ਰਸ ਭੋਗ ॥

52ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥

53ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥

54ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥

55ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥

56ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥

57ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath