ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 272 · Raag Gauree · Guru Arjan Dev Ji

1ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥

2ਸਾਧ ਕੈ ਸੰਗਿ ਨਹੀ ਕਛੁ ਘਾਲ ॥

3ਦਰਸਨੁ ਭੇਟਤ ਹੋਤ ਨਿਹਾਲ ॥

4ਸਾਧ ਕੈ ਸੰਗਿ ਕਲੂਖਤ ਹਰੈ ॥

5ਸਾਧ ਕੈ ਸੰਗਿ ਨਰਕ ਪਰਹਰੈ ॥

6ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥

7ਸਾਧਸੰਗਿ ਬਿਛੁਰਤ ਹਰਿ ਮੇਲਾ ॥

8ਜੋ ਇਛੈ ਸੋਈ ਫਲੁ ਪਾਵੈ ॥

9ਸਾਧ ਕੈ ਸੰਗਿ ਨ ਬਿਰਥਾ ਜਾਵੈ ॥

10ਪਾਰਬ੍ਰਹਮੁ ਸਾਧ ਰਿਦ ਬਸੈ ॥

11ਨਾਨਕ ਉਧਰੈ ਸਾਧ ਸੁਨਿ ਰਸੈ ॥੬॥

12ਸਾਧ ਕੈ ਸੰਗਿ ਸੁਨਉ ਹਰਿ ਨਾਉ ॥

13ਸਾਧਸੰਗਿ ਹਰਿ ਕੇ ਗੁਨ ਗਾਉ ॥

14ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥

15ਸਾਧਸੰਗਿ ਸਰਪਰ ਨਿਸਤਰੈ ॥

16ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥

17ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥

18ਸਾਧਸੰਗਿ ਭਏ ਆਗਿਆਕਾਰੀ ॥

19ਸਾਧਸੰਗਿ ਗਤਿ ਭਈ ਹਮਾਰੀ ॥

20ਸਾਧ ਕੈ ਸੰਗਿ ਮਿਟੇ ਸਭਿ ਰੋਗ ॥

21ਨਾਨਕ ਸਾਧ ਭੇਟੇ ਸੰਜੋਗ ॥੭॥

22ਸਾਧ ਕੀ ਮਹਿਮਾ ਬੇਦ ਨ ਜਾਨਹਿ ॥

23ਜੇਤਾ ਸੁਨਹਿ ਤੇਤਾ ਬਖਿਆਨਹਿ ॥

24ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥

25ਸਾਧ ਕੀ ਉਪਮਾ ਰਹੀ ਭਰਪੂਰਿ ॥

26ਸਾਧ ਕੀ ਸੋਭਾ ਕਾ ਨਾਹੀ ਅੰਤ ॥

27ਸਾਧ ਕੀ ਸੋਭਾ ਸਦਾ ਬੇਅੰਤ ॥

28ਸਾਧ ਕੀ ਸੋਭਾ ਊਚ ਤੇ ਊਚੀ ॥

29ਸਾਧ ਕੀ ਸੋਭਾ ਮੂਚ ਤੇ ਮੂਚੀ ॥

30ਸਾਧ ਕੀ ਸੋਭਾ ਸਾਧ ਬਨਿ ਆਈ ॥

31ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥

32ਸਲੋਕੁ ॥

33ਮਨਿ ਸਾਚਾ ਮੁਖਿ ਸਾਚਾ ਸੋਇ ॥

34ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥

35ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥

36ਅਸਟਪਦੀ ॥

37ਬ੍ਰਹਮ ਗਿਆਨੀ ਸਦਾ ਨਿਰਲੇਪ ॥

38ਜੈਸੇ ਜਲ ਮਹਿ ਕਮਲ ਅਲੇਪ ॥

39ਬ੍ਰਹਮ ਗਿਆਨੀ ਸਦਾ ਨਿਰਦੋਖ ॥

40ਜੈਸੇ ਸੂਰੁ ਸਰਬ ਕਉ ਸੋਖ ॥

41ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥

42ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥

43ਬ੍ਰਹਮ ਗਿਆਨੀ ਕੈ ਧੀਰਜੁ ਏਕ ॥

44ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥

45ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥

46ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥

47ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥

48ਜੈਸੇ ਮੈਲੁ ਨ ਲਾਗੈ ਜਲਾ ॥

49ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥

50ਜੈਸੇ ਧਰ ਊਪਰਿ ਆਕਾਸੁ ॥

51ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥

52ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥

53ਬ੍ਰਹਮ ਗਿਆਨੀ ਊਚ ਤੇ ਊਚਾ ॥

54ਮਨਿ ਅਪਨੈ ਹੈ ਸਭ ਤੇ ਨੀਚਾ ॥

55ਬ੍ਰਹਮ ਗਿਆਨੀ ਸੇ ਜਨ ਭਏ ॥

56ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥

57ਬ੍ਰਹਮ ਗਿਆਨੀ ਸਗਲ ਕੀ ਰੀਨਾ ॥

58ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥

59ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥

60ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥

61ਬ੍ਰਹਮ ਗਿਆਨੀ ਸਦਾ ਸਮਦਰਸੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath