ਗੁਰੂ ਗ੍ਰੰਥ ਸਾਹਿਬ 273 · Raag Gauree · Guru Arjan Dev Ji
1ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥
2ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥
3ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥
4ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥
5ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥
6ਬ੍ਰਹਮ ਗਿਆਨੀ ਏਕ ਊਪਰਿ ਆਸ ॥
7ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥
8ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥
9ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥
10ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥
11ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥
12ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥
13ਬ੍ਰਹਮ ਗਿਆਨੀ ਸੁਫਲ ਫਲਾ ॥
14ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥
15ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥
16ਬ੍ਰਹਮ ਗਿਆਨੀ ਕੈ ਏਕੈ ਰੰਗ ॥
17ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥
18ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥
19ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥
20ਬ੍ਰਹਮ ਗਿਆਨੀ ਸਦਾ ਸਦ ਜਾਗਤ ॥
21ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥
22ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥
23ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥
24ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥
25ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥
26ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥
27ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥
28ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥
29ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥
30ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥
31ਬ੍ਰਹਮ ਗਿਆਨੀ ਕਾ ਬਡ ਪਰਤਾਪ ॥
32ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥
33ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥
34ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥
35ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥
36ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥
37ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥
38ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥
39ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥
40ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖੵਰੁ ॥
41ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥
42ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥
43ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥
44ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥
45ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥
46ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥
47ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥
48ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥
49ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥
50ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥
51ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥
52ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath