ਗੁਰੂ ਗ੍ਰੰਥ ਸਾਹਿਬ 283 · Raag Gauree · Guru Arjan Dev Ji
1ਪੁਰਬ ਲਿਖੇ ਕਾ ਲਿਖਿਆ ਪਾਈਐ ॥
2ਦੂਖ ਸੂਖ ਪ੍ਰਭ ਦੇਵਨਹਾਰੁ ॥
3ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥
4ਜੋ ਕਛੁ ਕਰੈ ਸੋਈ ਸੁਖੁ ਮਾਨੁ ॥
5ਭੂਲਾ ਕਾਹੇ ਫਿਰਹਿ ਅਜਾਨ ॥
6ਕਉਨ ਬਸਤੁ ਆਈ ਤੇਰੈ ਸੰਗ ॥
7ਲਪਟਿ ਰਹਿਓ ਰਸਿ ਲੋਭੀ ਪਤੰਗ ॥
8ਰਾਮ ਨਾਮ ਜਪਿ ਹਿਰਦੇ ਮਾਹਿ ॥
9ਨਾਨਕ ਪਤਿ ਸੇਤੀ ਘਰਿ ਜਾਹਿ ॥੪॥
10ਜਿਸੁ ਵਖਰ ਕਉ ਲੈਨਿ ਤੂ ਆਇਆ ॥
11ਰਾਮ ਨਾਮੁ ਸੰਤਨ ਘਰਿ ਪਾਇਆ ॥
12ਤਜਿ ਅਭਿਮਾਨੁ ਲੇਹੁ ਮਨ ਮੋਲਿ ॥ ਰਾਮ ਨਾਮੁ ਹਿਰਦੇ ਮਹਿ ਤੋਲਿ ॥
13ਲਾਦਿ ਖੇਪ ਸੰਤਹ ਸੰਗਿ ਚਾਲੁ ॥
14ਅਵਰ ਤਿਆਗਿ ਬਿਖਿਆ ਜੰਜਾਲ ॥
15ਧੰਨਿ ਧੰਨਿ ਕਹੈ ਸਭੁ ਕੋਇ ॥
16ਮੁਖ ਊਜਲ ਹਰਿ ਦਰਗਹ ਸੋਇ ॥
17ਇਹੁ ਵਾਪਾਰੁ ਵਿਰਲਾ ਵਾਪਾਰੈ ॥
18ਨਾਨਕ ਤਾ ਕੈ ਸਦ ਬਲਿਹਾਰੈ ॥੫॥
19ਚਰਨ ਸਾਧ ਕੇ ਧੋਇ ਧੋਇ ਪੀਉ ॥
20ਅਰਪਿ ਸਾਧ ਕਉ ਅਪਨਾ ਜੀਉ ॥
21ਸਾਧ ਕੀ ਧੂਰਿ ਕਰਹੁ ਇਸਨਾਨੁ ॥
22ਸਾਧ ਊਪਰਿ ਜਾਈਐ ਕੁਰਬਾਨੁ ॥
23ਸਾਧ ਸੇਵਾ ਵਡਭਾਗੀ ਪਾਈਐ ॥
24ਸਾਧਸੰਗਿ ਹਰਿ ਕੀਰਤਨੁ ਗਾਈਐ ॥
25ਅਨਿਕ ਬਿਘਨ ਤੇ ਸਾਧੂ ਰਾਖੈ ॥
26ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥
27ਓਟ ਗਹੀ ਸੰਤਹ ਦਰਿ ਆਇਆ ॥
28ਸਰਬ ਸੂਖ ਨਾਨਕ ਤਿਹ ਪਾਇਆ ॥੬॥
29ਮਿਰਤਕ ਕਉ ਜੀਵਾਲਨਹਾਰ ॥
30ਭੂਖੇ ਕਉ ਦੇਵਤ ਅਧਾਰ ॥
31ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥
32ਪੁਰਬ ਲਿਖੇ ਕਾ ਲਹਣਾ ਪਾਹਿ ॥
33ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥
34ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥
35ਜਪਿ ਜਨ ਸਦਾ ਸਦਾ ਦਿਨੁ ਰੈਣੀ ॥
36ਸਭ ਤੇ ਊਚ ਨਿਰਮਲ ਇਹ ਕਰਣੀ ॥
37ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥
38ਨਾਨਕ ਸੋ ਜਨੁ ਨਿਰਮਲੁ ਥੀਆ ॥੭॥
39ਜਾ ਕੈ ਮਨਿ ਗੁਰ ਕੀ ਪਰਤੀਤਿ ॥
40ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
41ਭਗਤੁ ਭਗਤੁ ਸੁਨੀਐ ਤਿਹੁ ਲੋਇ ॥
42ਜਾ ਕੈ ਹਿਰਦੈ ਏਕੋ ਹੋਇ ॥
43ਸਚੁ ਕਰਣੀ ਸਚੁ ਤਾ ਕੀ ਰਹਤ ॥
44ਸਚੁ ਹਿਰਦੈ ਸਤਿ ਮੁਖਿ ਕਹਤ ॥
45ਸਾਚੀ ਦ੍ਰਿਸਟਿ ਸਾਚਾ ਆਕਾਰੁ ॥
46ਸਚੁ ਵਰਤੈ ਸਾਚਾ ਪਾਸਾਰੁ ॥
47ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥
48ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥
49ਸਲੋਕੁ ॥
50ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥
51ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥
52ਅਸਟਪਦੀ ॥
53ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥
54ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥
55ਤਿਸ ਤੇ ਪਰੈ ਨਾਹੀ ਕਿਛੁ ਕੋਇ ॥
56ਸਰਬ ਨਿਰੰਤਰਿ ਏਕੋ ਸੋਇ ॥
57ਆਪੇ ਬੀਨਾ ਆਪੇ ਦਾਨਾ ॥
58ਗਹਿਰ ਗੰਭੀਰੁ ਗਹੀਰੁ ਸੁਜਾਨਾ ॥
59ਪਾਰਬ੍ਰਹਮ ਪਰਮੇਸੁਰ ਗੋਬਿੰਦ ॥
60ਕ੍ਰਿਪਾ ਨਿਧਾਨ ਦਇਆਲ ਬਖਸੰਦ ॥
61ਸਾਧ ਤੇਰੇ ਕੀ ਚਰਨੀ ਪਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath