ਗੁਰੂ ਗ੍ਰੰਥ ਸਾਹਿਬ 288 · Raag Gauree · Guru Arjan Dev Ji
1ਰਚਿ ਰਚਨਾ ਅਪਨੀ ਕਲ ਧਾਰੀ ॥
2ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥
3ਸਲੋਕੁ ॥
4ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥
5ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥
6ਅਸਟਪਦੀ ॥
7ਸੰਤ ਜਨਾ ਮਿਲਿ ਕਰਹੁ ਬੀਚਾਰੁ ॥
8ਏਕੁ ਸਿਮਰਿ ਨਾਮ ਆਧਾਰੁ ॥
9ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥
10ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥
11ਕਰਨ ਕਾਰਨ ਸੋ ਪ੍ਰਭੁ ਸਮਰਥੁ ॥
12ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥
13ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥
14ਸੰਤ ਜਨਾ ਕਾ ਨਿਰਮਲ ਮੰਤ ॥
15ਏਕ ਆਸ ਰਾਖਹੁ ਮਨ ਮਾਹਿ ॥
16ਸਰਬ ਰੋਗ ਨਾਨਕ ਮਿਟਿ ਜਾਹਿ ॥੧॥
17ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥
18ਸੋ ਧਨੁ ਹਰਿ ਸੇਵਾ ਤੇ ਪਾਵਹਿ ॥
19ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥
20ਸੋ ਸੁਖੁ ਸਾਧੂ ਸੰਗਿ ਪਰੀਤਿ ॥
21ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥
22ਸਾ ਸੋਭਾ ਭਜੁ ਹਰਿ ਕੀ ਸਰਨੀ ॥
23ਅਨਿਕ ਉਪਾਵੀ ਰੋਗੁ ਨ ਜਾਇ ॥
24ਰੋਗੁ ਮਿਟੈ ਹਰਿ ਅਵਖਧੁ ਲਾਇ ॥
25ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥
26ਜਪਿ ਨਾਨਕ ਦਰਗਹਿ ਪਰਵਾਨੁ ॥੨॥
27ਮਨੁ ਪਰਬੋਧਹੁ ਹਰਿ ਕੈ ਨਾਇ ॥
28ਦਹ ਦਿਸਿ ਧਾਵਤ ਆਵੈ ਠਾਇ ॥
29ਤਾ ਕਉ ਬਿਘਨੁ ਨ ਲਾਗੈ ਕੋਇ ॥
30ਜਾ ਕੈ ਰਿਦੈ ਬਸੈ ਹਰਿ ਸੋਇ ॥
31ਕਲਿ ਤਾਤੀ ਠਾਂਢਾ ਹਰਿ ਨਾਉ ॥
32ਸਿਮਰਿ ਸਿਮਰਿ ਸਦਾ ਸੁਖ ਪਾਉ ॥
33ਭਉ ਬਿਨਸੈ ਪੂਰਨ ਹੋਇ ਆਸ ॥
34ਭਗਤਿ ਭਾਇ ਆਤਮ ਪਰਗਾਸ ॥
35ਤਿਤੁ ਘਰਿ ਜਾਇ ਬਸੈ ਅਬਿਨਾਸੀ ॥
36ਕਹੁ ਨਾਨਕ ਕਾਟੀ ਜਮ ਫਾਸੀ ॥੩॥
37ਤਤੁ ਬੀਚਾਰੁ ਕਹੈ ਜਨੁ ਸਾਚਾ ॥
38ਜਨਮਿ ਮਰੈ ਸੋ ਕਾਚੋ ਕਾਚਾ ॥
39ਆਵਾ ਗਵਨੁ ਮਿਟੈ ਪ੍ਰਭ ਸੇਵ ॥
40ਆਪੁ ਤਿਆਗਿ ਸਰਨਿ ਗੁਰਦੇਵ ॥
41ਇਉ ਰਤਨ ਜਨਮ ਕਾ ਹੋਇ ਉਧਾਰੁ ॥
42ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥
43ਅਨਿਕ ਉਪਾਵ ਨ ਛੂਟਨਹਾਰੇ ॥
44ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥
45ਹਰਿ ਕੀ ਭਗਤਿ ਕਰਹੁ ਮਨੁ ਲਾਇ ॥
46ਮਨਿ ਬੰਛਤ ਨਾਨਕ ਫਲ ਪਾਇ ॥੪॥
47ਸੰਗਿ ਨ ਚਾਲਸਿ ਤੇਰੈ ਧਨਾ ॥
48ਤੂੰ ਕਿਆ ਲਪਟਾਵਹਿ ਮੂਰਖ ਮਨਾ ॥
49ਸੁਤ ਮੀਤ ਕੁਟੰਬ ਅਰੁ ਬਨਿਤਾ ॥
50ਇਨ ਤੇ ਕਹਹੁ ਤੁਮ ਕਵਨ ਸਨਾਥਾ ॥
51ਰਾਜ ਰੰਗ ਮਾਇਆ ਬਿਸਥਾਰ ॥
52ਇਨ ਤੇ ਕਹਹੁ ਕਵਨ ਛੁਟਕਾਰ ॥
53ਅਸੁ ਹਸਤੀ ਰਥ ਅਸਵਾਰੀ ॥
54ਝੂਠਾ ਡੰਫੁ ਝੂਠੁ ਪਾਸਾਰੀ ॥
55ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥
56ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥
57ਗੁਰ ਕੀ ਮਤਿ ਤੂੰ ਲੇਹਿ ਇਆਨੇ ॥
58ਭਗਤਿ ਬਿਨਾ ਬਹੁ ਡੂਬੇ ਸਿਆਨੇ ॥
59ਹਰਿ ਕੀ ਭਗਤਿ ਕਰਹੁ ਮਨ ਮੀਤ ॥
60ਨਿਰਮਲ ਹੋਇ ਤੁਮੑਾਰੋ ਚੀਤ ॥
61ਚਰਨ ਕਮਲ ਰਾਖਹੁ ਮਨ ਮਾਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath