ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 298 · Raag Gauree · Guru Arjan Dev Ji

1ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥

2ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥

3ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ ॥

4ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥

5ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥

6ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥

7ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥

8ਸਲੋਕੁ ॥

9ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥

10ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥

11ਪਉੜੀ ॥

12ਸਪਤਮਿ ਸੰਚਹੁ ਨਾਮ ਧਨੁ ਟੂਟਿ ਨ ਜਾਹਿ ਭੰਡਾਰ ॥

13ਸੰਤਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰ ॥

14ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ ॥

15ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ ॥

16ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ ॥

17ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥

18ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ ॥

19ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥

20ਸਲੋਕੁ ॥

21ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥

22ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥੮॥

23ਪਉੜੀ ॥

24ਅਸਟਮੀ ਅਸਟ ਸਿਧਿ ਨਵ ਨਿਧਿ ॥

25ਸਗਲ ਪਦਾਰਥ ਪੂਰਨ ਬੁਧਿ ॥

26ਕਵਲ ਪ੍ਰਗਾਸ ਸਦਾ ਆਨੰਦ ॥

27ਨਿਰਮਲ ਰੀਤਿ ਨਿਰੋਧਰ ਮੰਤ ॥

28ਸਗਲ ਧਰਮ ਪਵਿਤ੍ਰ ਇਸਨਾਨੁ ॥

29ਸਭ ਮਹਿ ਊਚ ਬਿਸੇਖ ਗਿਆਨੁ ॥

30ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥

31ਜਪਿ ਤਰੀਐ ਨਾਨਕ ਨਾਮ ਹਰਿ ਰੰਗਿ ॥੮॥

32ਸਲੋਕੁ ॥

33ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥

34ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ ॥੯॥

35ਪਉੜੀ ॥

36ਨਉਮੀ ਨਵੇ ਛਿਦ੍ਰ ਅਪਵੀਤ ॥

37ਹਰਿ ਨਾਮੁ ਨ ਜਪਹਿ ਕਰਤ ਬਿਪਰੀਤਿ ॥

38ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥

39ਕਰਨ ਨ ਸੁਨਹੀ ਹਰਿ ਜਸੁ ਬਿੰਦ ॥

40ਹਿਰਹਿ ਪਰ ਦਰਬੁ ਉਦਰ ਕੈ ਤਾਈ ॥

41ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥

42ਹਰਿ ਸੇਵਾ ਬਿਨੁ ਏਹ ਫਲ ਲਾਗੇ ॥

43ਨਾਨਕ ਪ੍ਰਭ ਬਿਸਰਤ ਮਰਿ ਜਮਹਿ ਅਭਾਗੇ ॥੯॥

44ਸਲੋਕੁ ॥

45ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥

46ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥੧੦॥

47ਪਉੜੀ ॥

48ਦਸਮੀ ਦਸ ਦੁਆਰ ਬਸਿ ਕੀਨੇ ॥

49ਮਨਿ ਸੰਤੋਖੁ ਨਾਮ ਜਪਿ ਲੀਨੇ ॥

50ਕਰਨੀ ਸੁਨੀਐ ਜਸੁ ਗੋਪਾਲ ॥

51ਨੈਨੀ ਪੇਖਤ ਸਾਧ ਦਇਆਲ ॥

52ਰਸਨਾ ਗੁਨ ਗਾਵੈ ਬੇਅੰਤ ॥

53ਮਨ ਮਹਿ ਚਿਤਵੈ ਪੂਰਨ ਭਗਵੰਤ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath