ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 299 · Raag Gauree · Guru Arjan Dev Ji

1ਹਸਤ ਚਰਨ ਸੰਤ ਟਹਲ ਕਮਾਈਐ ॥

2ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥੧੦॥

3ਸਲੋਕੁ ॥

4ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥

5ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥੧੧॥

6ਪਉੜੀ ॥

7ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥

8ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥

9ਮਨਿ ਸੰਤੋਖੁ ਸਰਬ ਜੀਅ ਦਇਆ ॥

10ਇਨ ਬਿਧਿ ਬਰਤੁ ਸੰਪੂਰਨ ਭਇਆ ॥

11ਧਾਵਤ ਮਨੁ ਰਾਖੈ ਇਕ ਠਾਇ ॥

12ਮਨੁ ਤਨੁ ਸੁਧੁ ਜਪਤ ਹਰਿ ਨਾਇ ॥

13ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥

14ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥

15ਸਲੋਕੁ ॥

16ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥

17ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥੧੨॥

18ਪਉੜੀ ॥

19ਦੁਆਦਸੀ ਦਾਨੁ ਨਾਮੁ ਇਸਨਾਨੁ ॥

20ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥

21ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ ॥

22ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥

23ਕੋਮਲ ਬਾਣੀ ਸਭ ਕਉ ਸੰਤੋਖੈ ॥

24ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥

25ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥

26ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥੧੨॥

27ਸਲੋਕੁ ॥

28ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥

29ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ ॥੧੩॥

30ਪਉੜੀ ॥

31ਤ੍ਰਉਦਸੀ ਤੀਨਿ ਤਾਪ ਸੰਸਾਰ ॥

32ਆਵਤ ਜਾਤ ਨਰਕ ਅਵਤਾਰ ॥

33ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥

34ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥

35ਹਰਖ ਸੋਗ ਕਾ ਦੇਹ ਕਰਿ ਬਾਧਿਓ ॥

36ਦੀਰਘ ਰੋਗੁ ਮਾਇਆ ਆਸਾਧਿਓ ॥

37ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥

38ਨੈਨੀ ਨੀਦ ਸੁਪਨ ਬਰੜਾਇਓ ॥

39ਹਰਿ ਬਿਸਰਤ ਹੋਵਤ ਏਹ ਹਾਲ ॥

40ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥

41ਸਲੋਕੁ ॥

42ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ ॥

43ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥੧੪॥

44ਪਉੜੀ ॥

45ਚਉਦਹਿ ਚਾਰਿ ਕੁੰਟ ਪ੍ਰਭ ਆਪ ॥

46ਸਗਲ ਭਵਨ ਪੂਰਨ ਪਰਤਾਪ ॥

47ਦਸੇ ਦਿਸਾ ਰਵਿਆ ਪ੍ਰਭੁ ਏਕੁ ॥

48ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥

49ਜਲ ਥਲ ਬਨ ਪਰਬਤ ਪਾਤਾਲ ॥

50ਪਰਮੇਸ੍ਵਰ ਤਹ ਬਸਹਿ ਦਇਆਲ ॥

51ਸੂਖਮ ਅਸਥੂਲ ਸਗਲ ਭਗਵਾਨ ॥

52ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥੧੪॥

53ਸਲੋਕੁ ॥

54ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥

55ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥

56ਪਉੜੀ ॥

57ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath