ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 320 · Raag Gauree

1ਪਉੜੀ ॥

2ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥

3ਐਥੈ ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥

4ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥

5ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥

6ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥੮॥

7ਸਲੋਕ ਮਃ ੫ ॥

8ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥

9ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥

10ਨਿਖੁਟਿ ਨ ਜਾਈ ਮੂਲਿ ਅਤੁਲ ਭੰਡਾਰਿਆ ॥

11ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥੧॥

12ਮਃ ੫ ॥

13ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥

14ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥੨॥

15ਪਉੜੀ ॥

16ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥

17ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥

18ਜਿਸ ਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥

19ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੇ ॥

20ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥੯॥

21ਸਲੋਕ ਮਃ ੫ ॥

22ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥

23ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥੧॥

24ਮਃ ੫ ॥

25ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥

26ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥੨॥

27ਪਉੜੀ ॥

28ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥

29ਸਾਧਾ ਸਰਣੀ ਜੋ ਪਵੈ ਸੋ ਛੁਟੈ ਬਧਾ ॥

30ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥

31ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥

32ਨਾਨਕ ਪਾਇਆ ਸੋ ਧਣੀ ਹਰਿ ਅਗਮ ਅਗਧਾ ॥੧੦॥

33ਸਲੋਕ ਮਃ ੫ ॥

34ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ ਲੋਇ ॥

35ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥੧॥

36ਮਃ ੫ ॥

37ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥

38ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥੨॥

39ਪਉੜੀ ॥

40ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥

41ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥

42ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥

43ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥

44ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥੧੧॥

45ਸਲੋਕ ਮਃ ੫ ॥

46ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥

47ਗਾਲੑੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥੧॥

48ਮਃ ੫ ॥

49ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨ ਅਗਮ ਬਿਸਮਾਦ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath