ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 321 · Raag Gauree · Guru Arjan Dev Ji

1ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥੨॥

2ਪਉੜੀ ॥

3ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥

4ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥

5ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥

6ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥

7ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥੧੨॥

8ਸਲੋਕ ਮਃ ੫ ॥

9ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥

10ਨਾਨਕ ਨਾਮਿ ਸਲਾਹਿਐ ਮਨੁ ਤਨੁ ਸੀਤਲੁ ਹੋਇ ॥੧॥

11ਮਃ ੫ ॥

12ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥

13ਜਿਸੁ ਗੁਰੁ ਭੇਟੈ ਨਾਨਕਾ ਤਿਸੁ ਮਨਿ ਵਸਿਆ ਸੋਇ ॥੨॥

14ਪਉੜੀ ॥

15ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥

16ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥

17ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥

18ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥

19ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥੧੩॥

20ਸਲੋਕ ਮਃ ੫ ॥

21ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ ॥

22ਗਾਲੑੀ ਬਿਆ ਵਿਕਾਰ ਨਾਨਕ ਧਣੀ ਵਿਹੂਣੀਆ ॥੧॥

23ਮਃ ੫ ॥

24ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ ॥

25ਜੋੜਣਹਾਰਾ ਸੰਤੁ ਨਾਨਕ ਪਾਧਰੁ ਪਧਰੋ ॥੨॥

26ਪਉੜੀ ॥

27ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥

28ਕਿਲਵਿਖ ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥

29ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥

30ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥

31ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥੧੪॥

32ਸਲੋਕ ਮਃ ੫ ॥

33ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥

34ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥

35ਮਃ ੫ ॥

36ਮੰਗਣਾ ਤ ਸਚੁ ਇਕੁ ਜਿਸੁ ਤੁਸਿ ਦੇਵੈ ਆਪਿ ॥

37ਜਿਤੁ ਖਾਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਾਤਿ ॥੨॥

38ਪਉੜੀ ॥

39ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥

40ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥

41ਨਿਹਚਲੁ ਏਕੁ ਸਰੇਵਿਆ ਹੋਰੁ ਸਭ ਵਿਣਾਸੁ ॥

42ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥

43ਕੰਠਿ ਲਾਇ ਜਨ ਰਖਿਆ ਨਾਨਕ ਬਲਿ ਜਾਸੁ ॥੧੫॥

44ਸਲੋਕ ਮਃ ੫ ॥

45ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥

46ਅੰਨੁ ਧੰਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥

47ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥

48ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥

49ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥੧॥

50ਮਃ ੫ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath