ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 324 · Raag Gauree · Bhagat Kabeer Ji

1ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥

2ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥

3ਗਉੜੀ ਕਬੀਰ ਜੀ ॥

4ਜਬ ਹਮ ਏਕੋ ਏਕੁ ਕਰਿ ਜਾਨਿਆ ॥

5ਤਬ ਲੋਗਹ ਕਾਹੇ ਦੁਖੁ ਮਾਨਿਆ ॥੧॥

6ਹਮ ਅਪਤਹ ਅਪੁਨੀ ਪਤਿ ਖੋਈ ॥

7ਹਮਰੈ ਖੋਜਿ ਪਰਹੁ ਮਤਿ ਕੋਈ ॥੧॥ ਰਹਾਉ ॥

8ਹਮ ਮੰਦੇ ਮੰਦੇ ਮਨ ਮਾਹੀ ॥

9ਸਾਝ ਪਾਤਿ ਕਾਹੂ ਸਿਉ ਨਾਹੀ ॥੨॥

10ਪਤਿ ਅਪਤਿ ਤਾ ਕੀ ਨਹੀ ਲਾਜ ॥

11ਤਬ ਜਾਨਹੁਗੇ ਜਬ ਉਘਰੈਗੋ ਪਾਜ ॥੩॥

12ਕਹੁ ਕਬੀਰ ਪਤਿ ਹਰਿ ਪਰਵਾਨੁ ॥

13ਸਰਬ ਤਿਆਗਿ ਭਜੁ ਕੇਵਲ ਰਾਮੁ ॥੪॥੩॥

14ਗਉੜੀ ਕਬੀਰ ਜੀ ॥

15ਨਗਨ ਫਿਰਤ ਜੌ ਪਾਈਐ ਜੋਗੁ ॥

16ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥੧॥

17ਕਿਆ ਨਾਗੇ ਕਿਆ ਬਾਧੇ ਚਾਮ ॥

18ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ ॥

19ਮੂਡ ਮੁੰਡਾਏ ਜੌ ਸਿਧਿ ਪਾਈ ॥

20ਮੁਕਤੀ ਭੇਡ ਨ ਗਈਆ ਕਾਈ ॥੨॥

21ਬਿੰਦੁ ਰਾਖਿ ਜੌ ਤਰੀਐ ਭਾਈ ॥

22ਖੁਸਰੈ ਕਿਉ ਨ ਪਰਮ ਗਤਿ ਪਾਈ ॥੩॥

23ਕਹੁ ਕਬੀਰ ਸੁਨਹੁ ਨਰ ਭਾਈ ॥

24ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥

25ਗਉੜੀ ਕਬੀਰ ਜੀ ॥

26ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ ॥

27ਜਿਉ ਭਏ ਦਾਦੁਰ ਪਾਨੀ ਮਾਹੀ ॥੧॥

28ਜਉ ਪੈ ਰਾਮ ਰਾਮ ਰਤਿ ਨਾਹੀ ॥

29ਤੇ ਸਭਿ ਧਰਮ ਰਾਇ ਕੈ ਜਾਹੀ ॥੧॥ ਰਹਾਉ ॥

30ਕਾਇਆ ਰਤਿ ਬਹੁ ਰੂਪ ਰਚਾਹੀ ॥

31ਤਿਨ ਕਉ ਦਇਆ ਸੁਪਨੈ ਭੀ ਨਾਹੀ ॥੨॥

32ਚਾਰਿ ਚਰਨ ਕਹਹਿ ਬਹੁ ਆਗਰ ॥

33ਸਾਧੂ ਸੁਖੁ ਪਾਵਹਿ ਕਲਿ ਸਾਗਰ ॥੩॥

34ਕਹੁ ਕਬੀਰ ਬਹੁ ਕਾਇ ਕਰੀਜੈ ॥

35ਸਰਬਸੁ ਛੋਡਿ ਮਹਾ ਰਸੁ ਪੀਜੈ ॥੪॥੫॥

36ਕਬੀਰ ਜੀ ਗਉੜੀ ॥

37ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥

38ਜਾ ਕੈ ਰਿਦੈ ਭਾਉ ਹੈ ਦੂਜਾ ॥੧॥

39ਰੇ ਜਨ ਮਨੁ ਮਾਧਉ ਸਿਉ ਲਾਈਐ ॥

40ਚਤੁਰਾਈ ਨ ਚਤੁਰਭੁਜੁ ਪਾਈਐ ॥ ਰਹਾਉ ॥

41ਪਰਹਰੁ ਲੋਭੁ ਅਰੁ ਲੋਕਾਚਾਰੁ ॥

42ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥

43ਕਰਮ ਕਰਤ ਬਧੇ ਅਹੰਮੇਵ ॥

44ਮਿਲਿ ਪਾਥਰ ਕੀ ਕਰਹੀ ਸੇਵ ॥੩॥

45ਕਹੁ ਕਬੀਰ ਭਗਤਿ ਕਰਿ ਪਾਇਆ ॥

46ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥

47ਗਉੜੀ ਕਬੀਰ ਜੀ ॥

48ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥

49ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥੧॥

50ਕਹੁ ਰੇ ਪੰਡਿਤ ਬਾਮਨ ਕਬ ਕੇ ਹੋਏ ॥

51ਬਾਮਨ ਕਹਿ ਕਹਿ ਜਨਮੁ ਮਤ ਖੋਏ ॥੧॥ ਰਹਾਉ ॥

52ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ ॥

53ਤਉ ਆਨ ਬਾਟ ਕਾਹੇ ਨਹੀ ਆਇਆ ॥੨॥

54ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥

55ਹਮ ਕਤ ਲੋਹੂ ਤੁਮ ਕਤ ਦੂਧ ॥੩॥

56ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥

57ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ ॥੪॥੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath