ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 329 · Raag Gauree · Bhagat Kabeer Ji

1ਮਨਹਿ ਮਾਰਿ ਕਵਨ ਸਿਧਿ ਥਾਪੀ ॥੧॥

2ਕਵਨੁ ਸੁ ਮੁਨਿ ਜੋ ਮਨੁ ਮਾਰੈ ॥

3ਮਨ ਕਉ ਮਾਰਿ ਕਹਹੁ ਕਿਸੁ ਤਾਰੈ ॥੧॥ ਰਹਾਉ ॥

4ਮਨ ਅੰਤਰਿ ਬੋਲੈ ਸਭੁ ਕੋਈ ॥

5ਮਨ ਮਾਰੇ ਬਿਨੁ ਭਗਤਿ ਨ ਹੋਈ ॥੨॥

6ਕਹੁ ਕਬੀਰ ਜੋ ਜਾਨੈ ਭੇਉ ॥

7ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥੩॥੨੮॥

8ਗਉੜੀ ਕਬੀਰ ਜੀ ॥

9ਓਇ ਜੁ ਦੀਸਹਿ ਅੰਬਰਿ ਤਾਰੇ ॥

10ਕਿਨਿ ਓਇ ਚੀਤੇ ਚੀਤਨਹਾਰੇ ॥੧॥

11ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥

12ਬੂਝੈ ਬੂਝਨਹਾਰੁ ਸਭਾਗਾ ॥੧॥ ਰਹਾਉ ॥

13ਸੂਰਜ ਚੰਦੁ ਕਰਹਿ ਉਜੀਆਰਾ ॥

14ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥੨॥

15ਕਹੁ ਕਬੀਰ ਜਾਨੈਗਾ ਸੋਇ ॥

16ਹਿਰਦੈ ਰਾਮੁ ਮੁਖਿ ਰਾਮੈ ਹੋਇ ॥੩॥੨੯॥

17ਗਉੜੀ ਕਬੀਰ ਜੀ ॥

18ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥

19ਸਾਂਕਲ ਜੇਵਰੀ ਲੈ ਹੈ ਆਈ ॥੧॥

20ਆਪਨ ਨਗਰੁ ਆਪ ਤੇ ਬਾਧਿਆ ॥

21ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ ॥

22ਕਟੀ ਨ ਕਟੈ ਤੂਟਿ ਨਹ ਜਾਈ ॥

23ਸਾ ਸਾਪਨਿ ਹੋਇ ਜਗ ਕਉ ਖਾਈ ॥੨॥

24ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥

25ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥

26ਗਉੜੀ ਕਬੀਰ ਜੀ ॥

27ਦੇਇ ਮੁਹਾਰ ਲਗਾਮੁ ਪਹਿਰਾਵਉ ॥

28ਸਗਲ ਤ ਜੀਨੁ ਗਗਨ ਦਉਰਾਵਉ ॥੧॥

29ਅਪਨੈ ਬੀਚਾਰਿ ਅਸਵਾਰੀ ਕੀਜੈ ॥

30ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥੧॥ ਰਹਾਉ ॥

31ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥

32ਹਿਚਹਿ ਤ ਪ੍ਰੇਮ ਕੈ ਚਾਬੁਕ ਮਾਰਉ ॥੨॥

33ਕਹਤ ਕਬੀਰ ਭਲੇ ਅਸਵਾਰਾ ॥ ਬੇਦ ਕਤੇਬ ਤੇ ਰਹਹਿ ਨਿਰਾਰਾ ॥੩॥੩੧॥

34ਗਉੜੀ ਕਬੀਰ ਜੀ ॥

35ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥

36ਤਿਹ ਮੁਖ ਦੇਖਤ ਲੂਕਟ ਲਾਏ ॥੧॥

37ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥

38ਅਗਨਿ ਦਹੈ ਅਰੁ ਗਰਭ ਬਸੇਰਾ ॥੧॥ ਰਹਾਉ ॥

39ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥

40ਕੋ ਜਾਰੇ ਕੋ ਗਡਿ ਲੇ ਮਾਟੀ ॥੨॥

41ਕਹੁ ਕਬੀਰ ਹਰਿ ਚਰਣ ਦਿਖਾਵਹੁ ॥

42ਪਾਛੈ ਤੇ ਜਮੁ ਕਿਉ ਨ ਪਠਾਵਹੁ ॥੩॥੩੨॥

43ਗਉੜੀ ਕਬੀਰ ਜੀ ॥

44ਆਪੇ ਪਾਵਕੁ ਆਪੇ ਪਵਨਾ ॥

45ਜਾਰੈ ਖਸਮੁ ਤ ਰਾਖੈ ਕਵਨਾ ॥੧॥

46ਰਾਮ ਜਪਤ ਤਨੁ ਜਰਿ ਕੀ ਨ ਜਾਇ ॥

47ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥

48ਕਾ ਕੋ ਜਰੈ ਕਾਹਿ ਹੋਇ ਹਾਨਿ ॥

49ਨਟ ਵਟ ਖੇਲੈ ਸਾਰਿਗਪਾਨਿ ॥੨॥

50ਕਹੁ ਕਬੀਰ ਅਖਰ ਦੁਇ ਭਾਖਿ ॥

51ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥

52ਗਉੜੀ ਕਬੀਰ ਜੀ ਦੁਪਦੇ ॥

53ਨਾ ਮੈ ਜੋਗ ਧਿਆਨ ਚਿਤੁ ਲਾਇਆ ॥

54ਬਿਨੁ ਬੈਰਾਗ ਨ ਛੂਟਸਿ ਮਾਇਆ ॥੧॥

55ਕੈਸੇ ਜੀਵਨੁ ਹੋਇ ਹਮਾਰਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath