ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 330 · Raag Gauree · Bhagat Kabeer Ji

1ਜਬ ਨ ਹੋਇ ਰਾਮ ਨਾਮ ਅਧਾਰਾ ॥੧॥ ਰਹਾਉ ॥

2ਕਹੁ ਕਬੀਰ ਖੋਜਉ ਅਸਮਾਨ ॥

3ਰਾਮ ਸਮਾਨ ਨ ਦੇਖਉ ਆਨ ॥੨॥੩੪॥

4ਗਉੜੀ ਕਬੀਰ ਜੀ ॥

5ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥

6ਸੋ ਸਿਰੁ ਚੁੰਚ ਸਵਾਰਹਿ ਕਾਗ ॥੧॥

7ਇਸੁ ਤਨ ਧਨ ਕੋ ਕਿਆ ਗਰਬਈਆ ॥

8ਰਾਮ ਨਾਮੁ ਕਾਹੇ ਨ ਦ੍ਰਿੜੑੀਆ ॥੧॥ ਰਹਾਉ ॥

9ਕਹਤ ਕਬੀਰ ਸੁਨਹੁ ਮਨ ਮੇਰੇ ॥

10ਇਹੀ ਹਵਾਲ ਹੋਹਿਗੇ ਤੇਰੇ ॥੨॥੩੫॥

11ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥

12ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ

13ੴ ਸਤਿਗੁਰ ਪ੍ਰਸਾਦਿ ॥

14ਸੁਖੁ ਮਾਂਗਤ ਦੁਖੁ ਆਗੈ ਆਵੈ ॥

15ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥

16ਬਿਖਿਆ ਅਜਹੁ ਸੁਰਤਿ ਸੁਖ ਆਸਾ ॥

17ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥੧॥ ਰਹਾਉ ॥

18ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥

19ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥੨॥

20ਸਨਕਾਦਿਕ ਨਾਰਦ ਮੁਨਿ ਸੇਖਾ ॥

21ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥੩॥

22ਇਸੁ ਮਨ ਕਉ ਕੋਈ ਖੋਜਹੁ ਭਾਈ ॥

23ਤਨ ਛੂਟੇ ਮਨੁ ਕਹਾ ਸਮਾਈ ॥੪॥

24ਗੁਰ ਪਰਸਾਦੀ ਜੈਦੇਉ ਨਾਮਾਂ ॥

25ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥੫॥

26ਇਸੁ ਮਨ ਕਉ ਨਹੀ ਆਵਨ ਜਾਨਾ ॥

27ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥੬॥

28ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥

29ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥੭॥

30ਇਸ ਮਨ ਕਾ ਕੋਈ ਜਾਨੈ ਭੇਉ ॥

31ਇਹ ਮਨਿ ਲੀਣ ਭਏ ਸੁਖਦੇਉ ॥੮॥

32ਜੀਉ ਏਕੁ ਅਰੁ ਸਗਲ ਸਰੀਰਾ ॥

33ਇਸੁ ਮਨ ਕਉ ਰਵਿ ਰਹੇ ਕਬੀਰਾ ॥੯॥੧॥੩੬॥

34ਗਉੜੀ ਗੁਆਰੇਰੀ ॥

35ਅਹਿਨਿਸਿ ਏਕ ਨਾਮ ਜੋ ਜਾਗੇ ॥

36ਕੇਤਕ ਸਿਧ ਭਏ ਲਿਵ ਲਾਗੇ ॥੧॥ ਰਹਾਉ ॥

37ਸਾਧਕ ਸਿਧ ਸਗਲ ਮੁਨਿ ਹਾਰੇ ॥

38ਏਕ ਨਾਮ ਕਲਿਪ ਤਰ ਤਾਰੇ ॥੧॥

39ਜੋ ਹਰਿ ਹਰੇ ਸੁ ਹੋਹਿ ਨ ਆਨਾ ॥

40ਕਹਿ ਕਬੀਰ ਰਾਮ ਨਾਮ ਪਛਾਨਾ ॥੨॥੩੭॥

41ਗਉੜੀ ਭੀ ਸੋਰਠਿ ਭੀ ॥

42ਰੇ ਜੀਅ ਨਿਲਜ ਲਾਜ ਤੋੁਹਿ ਨਾਹੀ ॥

43ਹਰਿ ਤਜਿ ਕਤ ਕਾਹੂ ਕੇ ਜਾਂਹੀ ॥੧॥ ਰਹਾਉ ॥

44ਜਾ ਕੋ ਠਾਕੁਰੁ ਊਚਾ ਹੋਈ ॥

45ਸੋ ਜਨੁ ਪਰ ਘਰ ਜਾਤ ਨ ਸੋਹੀ ॥੧॥

46ਸੋ ਸਾਹਿਬੁ ਰਹਿਆ ਭਰਪੂਰਿ ॥

47ਸਦਾ ਸੰਗਿ ਨਾਹੀ ਹਰਿ ਦੂਰਿ ॥੨॥

48ਕਵਲਾ ਚਰਨ ਸਰਨ ਹੈ ਜਾ ਕੇ ॥

49ਕਹੁ ਜਨ ਕਾ ਨਾਹੀ ਘਰ ਤਾ ਕੇ ॥੩॥

50ਸਭੁ ਕੋਊ ਕਹੈ ਜਾਸੁ ਕੀ ਬਾਤਾ ॥

51ਸੋ ਸੰਮ੍ਰਥੁ ਨਿਜ ਪਤਿ ਹੈ ਦਾਤਾ ॥੪॥

52ਕਹੈ ਕਬੀਰੁ ਪੂਰਨ ਜਗ ਸੋਈ ॥

53ਜਾ ਕੇ ਹਿਰਦੈ ਅਵਰੁ ਨ ਹੋਈ ॥੫॥੩੮॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath