ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 336 · Raag Gauree · Bhagat Kabeer Ji

1ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥

2ਨਿਰਭੈ ਹੋਇ ਨ ਹਰਿ ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥੧॥ ਰਹਾਉ ॥

3ਮਰਕਟ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ ਹਾਥੁ ਪਸਾਰਿ ॥

4ਛੂਟਨ ਕੋ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥੨॥

5ਜਿਉ ਨਲਨੀ ਸੂਅਟਾ ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥

6ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ ॥੩॥

7ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥

8ਕਹੁ ਕਬੀਰ ਛੂਟਨੁ ਨਹੀ ਮਨ ਬਉਰਾ ਰੇ ਛੂਟਨੁ ਹਰਿ ਕੀ ਸੇਵ ॥੪॥੧॥੬॥੫੭॥

9ਗਉੜੀ ॥

10ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਆਵੈ ॥

11ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤ ਹੀ ਨ ਜਾਵੈ ॥੧॥

12ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ ਇਹੈ ਸਾਰ ਧਨੁ ਕਹੀਐ ॥

13ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥੧॥ ਰਹਾਉ ॥

14ਇਸੁ ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥

15ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ ॥੨॥

16ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥

17ਜਲਤ ਅੰਭ ਥੰਭਿ ਮਨੁ ਧਾਵਤ ਭਰਮ ਬੰਧਨ ਭਉ ਭਾਗਾ ॥੩॥

18ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥

19ਤੁਮ ਘਰਿ ਲਾਖ ਕੋਟਿ ਅਸ੍ਵ ਹਸਤੀ ਹਮ ਘਰਿ ਏਕੁ ਮੁਰਾਰੀ ॥੪॥੧॥੭॥੫੮॥

20ਗਉੜੀ ॥

21ਜਿਉ ਕਪਿ ਕੇ ਕਰ ਮੁਸਟਿ ਚਨਨ ਕੀ ਲੁਬਧਿ ਨ ਤਿਆਗੁ ਦਇਓ ॥

22ਜੋ ਜੋ ਕਰਮ ਕੀਏ ਲਾਲਚ ਸਿਉ ਤੇ ਫਿਰਿ ਗਰਹਿ ਪਰਿਓ ॥੧॥

23ਭਗਤਿ ਬਿਨੁ ਬਿਰਥੇ ਜਨਮੁ ਗਇਓ ॥

24ਸਾਧਸੰਗਤਿ ਭਗਵਾਨ ਭਜਨ ਬਿਨੁ ਕਹੀ ਨ ਸਚੁ ਰਹਿਓ ॥੧॥ ਰਹਾਉ ॥

25ਜਿਉ ਉਦਿਆਨ ਕੁਸਮ ਪਰਫੁਲਿਤ ਕਿਨਹਿ ਨ ਘ੍ਰਾਉ ਲਇਓ ॥

26ਤੈਸੇ ਭ੍ਰਮਤ ਅਨੇਕ ਜੋਨਿ ਮਹਿ ਫਿਰਿ ਫਿਰਿ ਕਾਲ ਹਇਓ ॥੨॥

27ਇਆ ਧਨ ਜੋਬਨ ਅਰੁ ਸੁਤ ਦਾਰਾ ਪੇਖਨ ਕਉ ਜੁ ਦਇਓ ॥

28ਤਿਨ ਹੀ ਮਾਹਿ ਅਟਕਿ ਜੋ ਉਰਝੇ ਇੰਦ੍ਰੀ ਪ੍ਰੇਰਿ ਲਇਓ ॥੩॥

29ਅਉਧ ਅਨਲ ਤਨੁ ਤਿਨ ਕੋ ਮੰਦਰੁ ਚਹੁ ਦਿਸ ਠਾਟੁ ਠਇਓ ॥

30ਕਹਿ ਕਬੀਰ ਭੈ ਸਾਗਰ ਤਰਨ ਕਉ ਮੈ ਸਤਿਗੁਰ ਓਟ ਲਇਓ ॥੪॥੧॥੮॥੫੯॥

31ਗਉੜੀ ॥

32ਪਾਨੀ ਮੈਲਾ ਮਾਟੀ ਗੋਰੀ ॥

33ਇਸ ਮਾਟੀ ਕੀ ਪੁਤਰੀ ਜੋਰੀ ॥੧॥

34ਮੈ ਨਾਹੀ ਕਛੁ ਆਹਿ ਨ ਮੋਰਾ ॥

35ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥੧॥ ਰਹਾਉ ॥

36ਇਸ ਮਾਟੀ ਮਹਿ ਪਵਨੁ ਸਮਾਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath