ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 337 · Raag Gauree · Bhagat Kabeer Ji

1ਝੂਠਾ ਪਰਪੰਚੁ ਜੋਰਿ ਚਲਾਇਆ ॥੨॥

2ਕਿਨਹੂ ਲਾਖ ਪਾਂਚ ਕੀ ਜੋਰੀ ॥

3ਅੰਤ ਕੀ ਬਾਰ ਗਗਰੀਆ ਫੋਰੀ ॥੩॥

4ਕਹਿ ਕਬੀਰ ਇਕ ਨੀਵ ਉਸਾਰੀ ॥

5ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥੪॥੧॥੯॥੬੦॥

6ਗਉੜੀ ॥

7ਰਾਮ ਜਪਉ ਜੀਅ ਐਸੇ ਐਸੇ ॥ ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥

8ਦੀਨ ਦਇਆਲ ਭਰੋਸੇ ਤੇਰੇ ॥

9ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥

10ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥

11ਇਸ ਬੇੜੇ ਕਉ ਪਾਰਿ ਲਘਾਵੈ ॥੨॥

12ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥

13ਚੂਕਿ ਗਈ ਫਿਰਿ ਆਵਨ ਜਾਨੀ ॥੩॥

14ਕਹੁ ਕਬੀਰ ਭਜੁ ਸਾਰਿਗਪਾਨੀ ॥

15ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥

16ਗਉੜੀ ੯ ॥

17ਜੋਨਿ ਛਾਡਿ ਜਉ ਜਗ ਮਹਿ ਆਇਓ ॥

18ਲਾਗਤ ਪਵਨ ਖਸਮੁ ਬਿਸਰਾਇਓ ॥੧॥

19ਜੀਅਰਾ ਹਰਿ ਕੇ ਗੁਨਾ ਗਾਉ ॥੧॥ ਰਹਾਉ ॥

20ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥

21ਤਉ ਜਠਰ ਅਗਨਿ ਮਹਿ ਰਹਤਾ ॥੨॥

22ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ॥

23ਅਬ ਕੇ ਛੁਟਕੇ ਠਉਰ ਨ ਠਾਇਓ ॥੩॥

24ਕਹੁ ਕਬੀਰ ਭਜੁ ਸਾਰਿਗਪਾਨੀ ॥

25ਆਵਤ ਦੀਸੈ ਜਾਤ ਨ ਜਾਨੀ ॥੪॥੧॥੧੧॥੬੨॥

26ਗਉੜੀ ਪੂਰਬੀ ॥

27ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥

28ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥੧॥

29ਰਮਈਆ ਗੁਨ ਗਾਈਐ ॥

30ਜਾ ਤੇ ਪਾਈਐ ਪਰਮ ਨਿਧਾਨੁ ॥੧॥ ਰਹਾਉ ॥

31ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥

32ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥੨॥

33ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥

34ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥

35ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥

36ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥

37ਗਉੜੀ ॥

38ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥

39ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥

40ਰਾਮ ਰਸੁ ਪੀਆ ਰੇ ॥

41ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ ॥

42ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥

43ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥

44ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥

45ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥

46ਰਾਗੁ ਗਉੜੀ ॥

47ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath