ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 338 · Raag Gauree · Bhagat Kabeer Ji

1ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥

2ਉਡਹੁ ਨ ਕਾਗਾ ਕਾਰੇ ॥

3ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ ॥

4ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥

5ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥

6ਰਾਗੁ ਗਉੜੀ ੧੧ ॥

7ਆਸ ਪਾਸ ਘਨ ਤੁਰਸੀ ਕਾ ਬਿਰਵਾ ਮਾਝ ਬਨਾ ਰਸਿ ਗਾਊਂ ਰੇ ॥

8ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥੧॥

9ਤੋਹਿ ਚਰਨ ਮਨੁ ਲਾਗੋ ਸਾਰਿੰਗਧਰ ॥

10ਸੋ ਮਿਲੈ ਜੋ ਬਡਭਾਗੋ ॥੧॥ ਰਹਾਉ ॥

11ਬਿੰਦ੍ਰਾਬਨ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ ॥

12ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਊ ਰੇ ॥੨॥੨॥੧੫॥੬੬॥

13ਗਉੜੀ ਪੂਰਬੀ ੧੨ ॥

14ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥

15ਕਹਾ ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ ॥੧॥

16ਜੀਅਰੇ ਜਾਹਿਗਾ ਮੈ ਜਾਨਾਂ ॥

17ਅਬਿਗਤ ਸਮਝੁ ਇਆਨਾ ॥

18ਜਤ ਜਤ ਦੇਖਉ ਬਹੁਰਿ ਨ ਪੇਖਉ ਸੰਗਿ ਮਾਇਆ ਲਪਟਾਨਾ ॥੧॥ ਰਹਾਉ ॥

19ਗਿਆਨੀ ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ ॥

20ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ ॥੨॥੧॥੧੬॥੬੭॥

21ਗਉੜੀ ੧੨ ॥

22ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥

23ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥੧॥

24ਡਗਮਗ ਛਾਡਿ ਰੇ ਮਨ ਬਉਰਾ ॥

25ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥੧॥ ਰਹਾਉ ॥

26ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥

27ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਊਚ ਤੇ ਊਚਾ ॥੨॥੨॥੧੭॥੬੮॥

28ਗਉੜੀ ੧੩ ॥

29ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥

30ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥੧॥

31ਬੰਦੇ ਬੰਦਗੀ ਇਕਤੀਆਰ ॥

32ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥

33ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥

34ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥

35ਗਉੜੀ ॥

36ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ ॥

37ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥੧॥

38ਤੁਮੑ ਜੁ ਕਹਤ ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ ॥

39ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath