ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 339 · Raag Gauree · Bhagat Kabeer Ji

1ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥

2ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਨ ਬਾਪੋ ਰੇ ॥੨॥੧੯॥੭੦॥

3ਗਉੜੀ ॥

4ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥

5ਨਿੰਦਾ ਜਨ ਕਉ ਖਰੀ ਪਿਆਰੀ ॥

6ਨਿੰਦਾ ਬਾਪੁ ਨਿੰਦਾ ਮਹਤਾਰੀ ॥੧॥ ਰਹਾਉ ॥

7ਨਿੰਦਾ ਹੋਇ ਤ ਬੈਕੁੰਠਿ ਜਾਈਐ ॥

8ਨਾਮੁ ਪਦਾਰਥੁ ਮਨਹਿ ਬਸਾਈਐ ॥

9ਰਿਦੈ ਸੁਧ ਜਉ ਨਿੰਦਾ ਹੋਇ ॥

10ਹਮਰੇ ਕਪਰੇ ਨਿੰਦਕੁ ਧੋਇ ॥੧॥

11ਨਿੰਦਾ ਕਰੈ ਸੁ ਹਮਰਾ ਮੀਤੁ ॥

12ਨਿੰਦਕ ਮਾਹਿ ਹਮਾਰਾ ਚੀਤੁ ॥

13ਨਿੰਦਕੁ ਸੋ ਜੋ ਨਿੰਦਾ ਹੋਰੈ ॥

14ਹਮਰਾ ਜੀਵਨੁ ਨਿੰਦਕੁ ਲੋਰੈ ॥੨॥

15ਨਿੰਦਾ ਹਮਰੀ ਪ੍ਰੇਮ ਪਿਆਰੁ ॥

16ਨਿੰਦਾ ਹਮਰਾ ਕਰੈ ਉਧਾਰੁ ॥

17ਜਨ ਕਬੀਰ ਕਉ ਨਿੰਦਾ ਸਾਰੁ ॥

18ਨਿੰਦਕੁ ਡੂਬਾ ਹਮ ਉਤਰੇ ਪਾਰਿ ॥੩॥੨੦॥੭੧॥

19ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥੧॥ ਰਹਾਉ ॥

20ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥

21ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥੧॥

22ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥

23ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥੨॥੨੧॥੭੨॥

24ਗਉੜੀ ॥

25ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥

26ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥੧॥

27ਅਬ ਮਨ ਜਾਗਤ ਰਹੁ ਰੇ ਭਾਈ ॥

28ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥੧॥ ਰਹਾਉ ॥

29ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ ॥

30ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥੨॥

31ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥

32ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥੩॥੨੨॥੭੩॥

33ਗਉੜੀ ॥

34ਮਾਈ ਮੋਹਿ ਅਵਰੁ ਨ ਜਾਨਿਓ ਆਨਾਨਾਂ ॥

35ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾਂ ॥ ਰਹਾਉ ॥

36ਹਿਰਦੇ ਪ੍ਰਗਾਸੁ ਗਿਆਨ ਗੁਰ ਗੰਮਿਤ ਗਗਨ ਮੰਡਲ ਮਹਿ ਧਿਆਨਾਨਾਂ ॥

37ਬਿਖੈ ਰੋਗ ਭੈ ਬੰਧਨ ਭਾਗੇ ਮਨ ਨਿਜ ਘਰਿ ਸੁਖੁ ਜਾਨਾਨਾ ॥੧॥

38ਏਕ ਸੁਮਤਿ ਰਤਿ ਜਾਨਿ ਮਾਨਿ ਪ੍ਰਭ ਦੂਸਰ ਮਨਹਿ ਨ ਆਨਾਨਾ ॥

39ਚੰਦਨ ਬਾਸੁ ਭਏ ਮਨ ਬਾਸਨ ਤਿਆਗਿ ਘਟਿਓ ਅਭਿਮਾਨਾਨਾ ॥੨॥

40ਜੋ ਜਨ ਗਾਇ ਧਿਆਇ ਜਸੁ ਠਾਕੁਰ ਤਾਸੁ ਪ੍ਰਭੂ ਹੈ ਥਾਨਾਨਾਂ ॥

41ਤਿਹ ਬਡ ਭਾਗ ਬਸਿਓ ਮਨਿ ਜਾ ਕੈ ਕਰਮ ਪ੍ਰਧਾਨ ਮਥਾਨਾਨਾ ॥੩॥

42ਕਾਟਿ ਸਕਤਿ ਸਿਵ ਸਹਜੁ ਪ੍ਰਗਾਸਿਓ ਏਕੈ ਏਕ ਸਮਾਨਾਨਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath