ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 343 · Raag Gauree · Bhagat Kabeer Ji

1ਬਾਵਨ ਅਖਰ ਜੋਰੇ ਆਨਿ ॥

2ਸਕਿਆ ਨ ਅਖਰੁ ਏਕੁ ਪਛਾਨਿ ॥

3ਸਤ ਕਾ ਸਬਦੁ ਕਬੀਰਾ ਕਹੈ ॥

4ਪੰਡਿਤ ਹੋਇ ਸੁ ਅਨਭੈ ਰਹੈ ॥

5ਪੰਡਿਤ ਲੋਗਹ ਕਉ ਬਿਉਹਾਰ ॥

6ਗਿਆਨਵੰਤ ਕਉ ਤਤੁ ਬੀਚਾਰ ॥

7ਜਾ ਕੈ ਜੀਅ ਜੈਸੀ ਬੁਧਿ ਹੋਈ ॥

8ਕਹਿ ਕਬੀਰ ਜਾਨੈਗਾ ਸੋਈ ॥੪੫॥

9ੴ ਸਤਿਗੁਰ ਪ੍ਰਸਾਦਿ ॥

10ਰਾਗੁ ਗਉੜੀ ਥਿਤੰੀ ਕਬੀਰ ਜੀ ਕੰੀ ॥

11ਸਲੋਕੁ ॥

12ਪੰਦ੍ਰਹ ਥਿਤੰੀ ਸਾਤ ਵਾਰ ॥

13ਕਹਿ ਕਬੀਰ ਉਰਵਾਰ ਨ ਪਾਰ ॥

14ਸਾਧਿਕ ਸਿਧ ਲਖੈ ਜਉ ਭੇਉ ॥

15ਆਪੇ ਕਰਤਾ ਆਪੇ ਦੇਉ ॥੧॥

16ਥਿਤੰੀ॥

17ਅੰਮਾਵਸ ਮਹਿ ਆਸ ਨਿਵਾਰਹੁ ॥

18ਅੰਤਰਜਾਮੀ ਰਾਮੁ ਸਮਾਰਹੁ ॥

19ਜੀਵਤ ਪਾਵਹੁ ਮੋਖ ਦੁਆਰ ॥

20ਅਨਭਉ ਸਬਦੁ ਤਤੁ ਨਿਜੁ ਸਾਰ ॥੧॥

21ਚਰਨ ਕਮਲ ਗੋਬਿੰਦ ਰੰਗੁ ਲਾਗਾ ॥

22ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਜਾਗਾ ॥੧॥ ਰਹਾਉ ॥

23ਪਰਿਵਾ ਪ੍ਰੀਤਮ ਕਰਹੁ ਬੀਚਾਰ ॥

24ਘਟ ਮਹਿ ਖੇਲੈ ਅਘਟ ਅਪਾਰ ॥

25ਕਾਲ ਕਲਪਨਾ ਕਦੇ ਨ ਖਾਇ ॥

26ਆਦਿ ਪੁਰਖ ਮਹਿ ਰਹੈ ਸਮਾਇ ॥੨॥

27ਦੁਤੀਆ ਦੁਹ ਕਰਿ ਜਾਨੈ ਅੰਗ ॥

28ਮਾਇਆ ਬ੍ਰਹਮ ਰਮੈ ਸਭ ਸੰਗ ॥

29ਨਾ ਓਹੁ ਬਢੈ ਨ ਘਟਤਾ ਜਾਇ ॥

30ਅਕੁਲ ਨਿਰੰਜਨ ਏਕੈ ਭਾਇ ॥੩॥

31ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥

32ਆਨਦ ਮੂਲ ਪਰਮ ਪਦੁ ਪਾਵੈ ॥

33ਸਾਧਸੰਗਤਿ ਉਪਜੈ ਬਿਸ੍ਵਾਸ ॥

34ਬਾਹਰਿ ਭੀਤਰਿ ਸਦਾ ਪ੍ਰਗਾਸ ॥੪॥

35ਚਉਥਹਿ ਚੰਚਲ ਮਨ ਕਉ ਗਹਹੁ ॥

36ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥

37ਜਲ ਥਲ ਮਾਹੇ ਆਪਹਿ ਆਪ ॥

38ਆਪੈ ਜਪਹੁ ਆਪਨਾ ਜਾਪ ॥੫॥

39ਪਾਂਚੈ ਪੰਚ ਤਤ ਬਿਸਥਾਰ ॥

40ਕਨਿਕ ਕਾਮਿਨੀ ਜੁਗ ਬਿਉਹਾਰ ॥

41ਪ੍ਰੇਮ ਸੁਧਾ ਰਸੁ ਪੀਵੈ ਕੋਇ ॥

42ਜਰਾ ਮਰਣ ਦੁਖੁ ਫੇਰਿ ਨ ਹੋਇ ॥੬॥

43ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥

44ਬਿਨੁ ਪਰਚੈ ਨਹੀ ਥਿਰਾ ਰਹਾਇ ॥

45ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥

46ਕਰਮ ਧਰਮ ਕੀ ਸੂਲ ਨ ਸਹਹੁ ॥੭॥

47ਸਾਤੈਂ ਸਤਿ ਕਰਿ ਬਾਚਾ ਜਾਣਿ ॥

48ਆਤਮ ਰਾਮੁ ਲੇਹੁ ਪਰਵਾਣਿ ॥

49ਛੂਟੈ ਸੰਸਾ ਮਿਟਿ ਜਾਹਿ ਦੁਖ ॥

50ਸੁੰਨ ਸਰੋਵਰਿ ਪਾਵਹੁ ਸੁਖ ॥੮॥

51ਅਸਟਮੀ ਅਸਟ ਧਾਤੁ ਕੀ ਕਾਇਆ ॥

52ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥

53ਗੁਰ ਗਮ ਗਿਆਨ ਬਤਾਵੈ ਭੇਦ ॥

54ਉਲਟਾ ਰਹੈ ਅਭੰਗ ਅਛੇਦ ॥੯॥

55ਨਉਮੀ ਨਵੈ ਦੁਆਰ ਕਉ ਸਾਧਿ ॥

56ਬਹਤੀ ਮਨਸਾ ਰਾਖਹੁ ਬਾਂਧਿ ॥

57ਲੋਭ ਮੋਹ ਸਭ ਬੀਸਰਿ ਜਾਹੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath