ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 345 · Raag Gauree · Bhagat Kabeer Ji

1ਜਬ ਲਗੁ ਘਟ ਮਹਿ ਦੂਜੀ ਆਨ ॥

2ਤਉ ਲਉ ਮਹਲਿ ਨ ਲਾਭੈ ਜਾਨ ॥

3ਰਮਤ ਰਾਮ ਸਿਉ ਲਾਗੋ ਰੰਗੁ ॥

4ਕਹਿ ਕਬੀਰ ਤਬ ਨਿਰਮਲ ਅੰਗ ॥੮॥੧॥

5ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ

6ੴ ਸਤਿਗੁਰ ਪ੍ਰਸਾਦਿ ॥

7ਦੇਵਾ ਪਾਹਨ ਤਾਰੀਅਲੇ ॥

8ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥

9ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥

10ਚਰਨ ਬਧਿਕ ਜਨ ਤੇਊ ਮੁਕਤਿ ਭਏ ॥

11ਹਉ ਬਲਿ ਬਲਿ ਜਿਨ ਰਾਮ ਕਹੇ ॥੧॥

12ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥

13ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥

14ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ

15ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥

16ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥

17ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥

18ਰਾਮ ਗੁਸਈਆ ਜੀਅ ਕੇ ਜੀਵਨਾ ॥

19ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥

20ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥

21ਚਰਣ ਨ ਛਾਡਉ ਸਰੀਰ ਕਲ ਜਾਈ ॥੨॥

22ਕਹੁ ਰਵਿਦਾਸ ਪਰਉ ਤੇਰੀ ਸਾਭਾ ॥

23ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧॥

24ਬੇਗਮ ਪੁਰਾ ਸਹਰ ਕੋ ਨਾਉ ॥

25ਦੂਖੁ ਅੰਦੋਹੁ ਨਹੀ ਤਿਹਿ ਠਾਉ ॥

26ਨਾਂ ਤਸਵੀਸ ਖਿਰਾਜੁ ਨ ਮਾਲੁ ॥

27ਖਉਫੁ ਨ ਖਤਾ ਨ ਤਰਸੁ ਜਵਾਲੁ ॥੧॥

28ਅਬ ਮੋਹਿ ਖੂਬ ਵਤਨ ਗਹ ਪਾਈ ॥

29ਊਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥

30ਕਾਇਮੁ ਦਾਇਮੁ ਸਦਾ ਪਾਤਿਸਾਹੀ ॥

31ਦੋਮ ਨ ਸੇਮ ਏਕ ਸੋ ਆਹੀ ॥

32ਆਬਾਦਾਨੁ ਸਦਾ ਮਸਹੂਰ ॥

33ਊਹਾਂ ਗਨੀ ਬਸਹਿ ਮਾਮੂਰ ॥੨॥

34ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥

35ਮਹਰਮ ਮਹਲ ਨ ਕੋ ਅਟਕਾਵੈ ॥

36ਕਹਿ ਰਵਿਦਾਸ ਖਲਾਸ ਚਮਾਰਾ ॥

37ਜੋ ਹਮ ਸਹਰੀ ਸੁ ਮੀਤੁ ਹਮਾਰਾ ॥੩॥੨॥

38ੴ ਸਤਿਗੁਰ ਪ੍ਰਸਾਦਿ ॥

39ਗਉੜੀ ਬੈਰਾਗਣਿ ਰਵਿਦਾਸ ਜੀਉ ॥

40ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥

41ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥

42ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath