ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 352 · Raag Aasaa · Guru Nanak Dev Ji

1ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥

2ਮਨ ਚੂਰੇ ਖਟੁ ਦਰਸਨ ਜਾਣੁ ॥

3ਸਰਬ ਜੋਤਿ ਪੂਰਨ ਭਗਵਾਨੁ ॥੧॥ ਰਹਾਉ ॥

4ਅਧਿਕ ਤਿਆਸ ਭੇਖ ਬਹੁ ਕਰੈ ॥

5ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥

6ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥

7ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥

8ਸਿਫਤਿ ਸਲਾਹਣੁ ਸਹਜ ਅਨੰਦ ॥

9ਸਖਾ ਸੈਨੁ ਪ੍ਰੇਮੁ ਗੋਬਿੰਦ ॥

10ਆਪੇ ਕਰੇ ਆਪੇ ਬਖਸਿੰਦੁ ॥

11ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥

12ਝੂਠ ਵਿਕਾਰ ਮਹਾ ਦੁਖੁ ਦੇਹ ॥

13ਭੇਖ ਵਰਨ ਦੀਸਹਿ ਸਭਿ ਖੇਹ ॥

14ਜੋ ਉਪਜੈ ਸੋ ਆਵੈ ਜਾਇ ॥

15ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥

16ਆਸਾ ਮਹਲਾ ੧ ॥

17ਏਕੋ ਸਰਵਰੁ ਕਮਲ ਅਨੂਪ ॥

18ਸਦਾ ਬਿਗਾਸੈ ਪਰਮਲ ਰੂਪ ॥

19ਊਜਲ ਮੋਤੀ ਚੂਗਹਿ ਹੰਸ ॥

20ਸਰਬ ਕਲਾ ਜਗਦੀਸੈ ਅੰਸ ॥੧॥

21ਜੋ ਦੀਸੈ ਸੋ ਉਪਜੈ ਬਿਨਸੈ ॥

22ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥

23ਬਿਰਲਾ ਬੂਝੈ ਪਾਵੈ ਭੇਦੁ ॥

24ਸਾਖਾ ਤੀਨਿ ਕਹੈ ਨਿਤ ਬੇਦੁ ॥

25ਨਾਦ ਬਿੰਦ ਕੀ ਸੁਰਤਿ ਸਮਾਇ ॥

26ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥

27ਮੁਕਤੋ ਰਾਤਉ ਰੰਗਿ ਰਵਾਂਤਉ ॥

28ਰਾਜਨ ਰਾਜਿ ਸਦਾ ਬਿਗਸਾਂਤਉ ॥

29ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥

30ਬੂਡਤ ਪਾਹਨ ਤਾਰਹਿ ਤਾਰਿ ॥੩॥

31ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥

32ਉਲਟ ਭਈ ਘਰੁ ਘਰ ਮਹਿ ਆਣਿਆ ॥

33ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥

34ਆਸਾ ਮਹਲਾ ੧ ॥

35ਗੁਰਮਤਿ ਸਾਚੀ ਹੁਜਤਿ ਦੂਰਿ ॥

36ਬਹੁਤੁ ਸਿਆਣਪ ਲਾਗੈ ਧੂਰਿ ॥

37ਲਾਗੀ ਮੈਲੁ ਮਿਟੈ ਸਚ ਨਾਇ ॥

38ਗੁਰ ਪਰਸਾਦਿ ਰਹੈ ਲਿਵ ਲਾਇ ॥੧॥

39ਹੈ ਹਜੂਰਿ ਹਾਜਰੁ ਅਰਦਾਸਿ ॥

40ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥

41ਕੂੜੁ ਕਮਾਵੈ ਆਵੈ ਜਾਵੈ ॥

42ਕਹਣਿ ਕਥਨਿ ਵਾਰਾ ਨਹੀ ਆਵੈ ॥

43ਕਿਆ ਦੇਖਾ ਸੂਝ ਬੂਝ ਨ ਪਾਵੈ ॥

44ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥

45ਜੋ ਜਨਮੇ ਸੇ ਰੋਗਿ ਵਿਆਪੇ ॥

46ਹਉਮੈ ਮਾਇਆ ਦੂਖਿ ਸੰਤਾਪੇ ॥

47ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥

48ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥

49ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥

50ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥

51ਸਾਚੈ ਸਬਦਿ ਮੁਕਤਿ ਗਤਿ ਪਾਏ ॥

52ਨਾਨਕ ਵਿਚਹੁ ਆਪੁ ਗਵਾਏ ॥੪॥੧੩॥

53ਆਸਾ ਮਹਲਾ ੧ ॥

54ਜੋ ਤਿਨਿ ਕੀਆ ਸੋ ਸਚੁ ਥੀਆ ॥

55ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥

56ਹਿਰਦੈ ਨਾਮੁ ਨਾਹੀ ਮਨਿ ਭੰਗੁ ॥

57ਅਨਦਿਨੁ ਨਾਲਿ ਪਿਆਰੇ ਸੰਗੁ ॥੧॥

58ਹਰਿ ਜੀਉ ਰਾਖਹੁ ਅਪਨੀ ਸਰਣਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath