ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 381 · Raag Aasaa · Guru Arjan Dev Ji

1ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥

2ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥

3ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥

4ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥

5ਆਸਾ ਮਹਲਾ ੫ ॥

6ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥

7ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥

8ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥

9ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥

10ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥

11ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥

12ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥

13ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥

14ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥

15ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥

16ਆਸਾ ਮਹਲਾ ੫ ॥

17ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥

18ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥

19ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥

20ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ ॥

21ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥

22ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥

23ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥

24ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥

25ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥

26ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥

27ਆਸਾ ਮਹਲਾ ੫ ॥

28ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥

29ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥੧॥

30ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥

31ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥

32ਬਾਝੁ ਥੂਨੀਆ ਛਪਰਾ ਥਾਮਿੑਆ ਨੀਘਰਿਆ ਘਰੁ ਪਾਇਆ ਰੇ ॥

33ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥੨॥

34ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥

35ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ ਧਾਇਆ ਰੇ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath