ਗੁਰੂ ਗ੍ਰੰਥ ਸਾਹਿਬ 384 · Raag Aasaa · Guru Arjan Dev Ji
1ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥
2ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥੧॥
3ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥
4ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥੨॥
5ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥
6ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥੩॥
7ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥
8ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥੪॥੧੨॥੫੧॥
9ੴ ਸਤਿਗੁਰ ਪ੍ਰਸਾਦਿ ॥
10ਰਾਗੁ ਆਸਾ ਘਰੁ ੭ ਮਹਲਾ ੫ ॥
11ਲਾਲੁ ਚੋਲਨਾ ਤੈ ਤਨਿ ਸੋਹਿਆ ॥
12ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥੧॥
13ਕਵਨ ਬਨੀ ਰੀ ਤੇਰੀ ਲਾਲੀ ॥
14ਕਵਨ ਰੰਗਿ ਤੂੰ ਭਈ ਗੁਲਾਲੀ ॥੧॥ ਰਹਾਉ ॥
15ਤੁਮ ਹੀ ਸੁੰਦਰਿ ਤੁਮਹਿ ਸੁਹਾਗੁ ॥
16ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥੨॥
17ਤੂੰ ਸਤਵੰਤੀ ਤੂੰ ਪਰਧਾਨਿ ॥
18ਤੂੰ ਪ੍ਰੀਤਮ ਭਾਨੀ ਤੁਹੀ ਸੁਰ ਗਿਆਨਿ ॥੩॥
19ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥
20ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥੪॥
21ਸੁਨਿ ਰੀ ਸਖੀ ਇਹ ਹਮਰੀ ਘਾਲ ॥
22ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥੧॥ ਰਹਾਉ ਦੂਜਾ ॥੧॥੫੨॥
23ਆਸਾ ਮਹਲਾ ੫ ॥
24ਦੂਖੁ ਘਨੋ ਜਬ ਹੋਤੇ ਦੂਰਿ ॥
25ਅਬ ਮਸਲਤਿ ਮੋਹਿ ਮਿਲੀ ਹਦੂਰਿ ॥੧॥
26ਚੁਕਾ ਨਿਹੋਰਾ ਸਖੀ ਸਹੇਰੀ ॥
27ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ ॥
28ਨਿਕਟਿ ਆਨਿ ਪ੍ਰਿਅ ਸੇਜ ਧਰੀ ॥
29ਕਾਣਿ ਕਢਨ ਤੇ ਛੂਟਿ ਪਰੀ ॥੨॥
30ਮੰਦਰਿ ਮੇਰੈ ਸਬਦਿ ਉਜਾਰਾ ॥
31ਅਨਦ ਬਿਨੋਦੀ ਖਸਮੁ ਹਮਾਰਾ ॥੩॥
32ਮਸਤਕਿ ਭਾਗੁ ਮੈ ਪਿਰੁ ਘਰਿ ਆਇਆ ॥
33ਥਿਰੁ ਸੋਹਾਗੁ ਨਾਨਕ ਜਨ ਪਾਇਆ ॥੪॥੨॥੫੩॥
34ਆਸਾ ਮਹਲਾ ੫ ॥
35ਸਾਚਿ ਨਾਮਿ ਮੇਰਾ ਮਨੁ ਲਾਗਾ ॥
36ਲੋਗਨ ਸਿਉ ਮੇਰਾ ਠਾਠਾ ਬਾਗਾ ॥੧॥
37ਬਾਹਰਿ ਸੂਤੁ ਸਗਲ ਸਿਉ ਮਉਲਾ ॥
38ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥੧॥ ਰਹਾਉ ॥
39ਮੁਖ ਕੀ ਬਾਤ ਸਗਲ ਸਿਉ ਕਰਤਾ ॥
40ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥੨॥
41ਦੀਸਿ ਆਵਤ ਹੈ ਬਹੁਤੁ ਭੀਹਾਲਾ ॥
42ਸਗਲ ਚਰਨ ਕੀ ਇਹੁ ਮਨੁ ਰਾਲਾ ॥੩॥
43ਨਾਨਕ ਜਨਿ ਗੁਰੁ ਪੂਰਾ ਪਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath