ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 386 · Raag Aasaa · Guru Arjan Dev Ji

1ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥

2ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥

3ਹਰਿ ਹਰਿ ਜਪਤ ਢਹੈ ਦੁਖ ਡੇਰਾ ॥੨॥

4ਹੁਕਮੁ ਬੂਝੈ ਸੋਈ ਪਰਵਾਨੁ ॥

5ਸਾਚੁ ਸਬਦੁ ਜਾ ਕਾ ਨੀਸਾਨੁ ॥੩॥

6ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥

7ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥

8ਆਸਾ ਮਹਲਾ ੫ ॥

9ਜਹਾ ਪਠਾਵਹੁ ਤਹ ਤਹ ਜਾੲਂੀ ॥

10ਜੋ ਤੁਮ ਦੇਹੁ ਸੋਈ ਸੁਖੁ ਪਾੲਂੀ ॥੧॥

11ਸਦਾ ਚੇਰੇ ਗੋਵਿੰਦ ਗੋਸਾਈ ॥

12ਤੁਮੑਰੀ ਕ੍ਰਿਪਾ ਤੇ ਤ੍ਰਿਪਤਿ ਅਘਾੲਂੀ ॥੧॥ ਰਹਾਉ ॥

13ਤੁਮਰਾ ਦੀਆ ਪੈਨੑਉ ਖਾੲਂੀ ॥

14ਤਉ ਪ੍ਰਸਾਦਿ ਪ੍ਰਭ ਸੁਖੀ ਵਲਾੲਂੀ ॥੨॥

15ਮਨ ਤਨ ਅੰਤਰਿ ਤੁਝੈ ਧਿਆੲਂੀ ॥

16ਤੁਮੑਰੈ ਲਵੈ ਨ ਕੋਊ ਲਾੲਂੀ ॥੩॥

17ਕਹੁ ਨਾਨਕ ਨਿਤ ਇਵੈ ਧਿਆੲਂੀ ॥

18ਗਤਿ ਹੋਵੈ ਸੰਤਹ ਲਗਿ ਪਾੲਂੀ ॥੪॥੯॥੬੦॥

19ਆਸਾ ਮਹਲਾ ੫ ॥

20ਊਠਤ ਬੈਠਤ ਸੋਵਤ ਧਿਆਈਐ ॥

21ਮਾਰਗਿ ਚਲਤ ਹਰੇ ਹਰਿ ਗਾਈਐ ॥੧॥

22ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥

23ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥

24ਕਾਰਜਿ ਕਾਮਿ ਬਾਟ ਘਾਟ ਜਪੀਜੈ ॥

25ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥

26ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥

27ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥

28ਆਠ ਪਹਰ ਜਿਸੁ ਵਿਸਰਹਿ ਨਾਹੀ ॥

29ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥

30ਆਸਾ ਮਹਲਾ ੫ ॥

31ਜਾ ਕੈ ਸਿਮਰਨਿ ਸੂਖ ਨਿਵਾਸੁ ॥

32ਭਈ ਕਲਿਆਣ ਦੁਖ ਹੋਵਤ ਨਾਸੁ ॥੧॥

33ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥

34ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥

35ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥

36ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥

37ਪਰ ਕਾ ਬੁਰਾ ਨ ਰਾਖਹੁ ਚੀਤ ॥

38ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥

39ਹਰਿ ਹਰਿ ਤੰਤੁ ਮੰਤੁ ਗੁਰਿ ਦੀਨੑਾ ॥

40ਇਹੁ ਸੁਖੁ ਨਾਨਕ ਅਨਦਿਨੁ ਚੀਨੑਾ ॥੪॥੧੧॥੬੨॥

41ਆਸਾ ਮਹਲਾ ੫ ॥

42ਜਿਸੁ ਨੀਚ ਕਉ ਕੋਈ ਨ ਜਾਨੈ ॥

43ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥

44ਦਰਸਨੁ ਮਾਗਉ ਦੇਹਿ ਪਿਆਰੇ ॥

45ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥

46ਜਾ ਕੈ ਨਿਕਟਿ ਨ ਆਵੈ ਕੋਈ ॥

47ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥

48ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥

49ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥

50ਸਾਧਸੰਗਿ ਮਨ ਸੋਵਤ ਜਾਗੇ ॥

51ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥

52ਆਸਾ ਮਹਲਾ ੫ ॥

53ਏਕੋ ਏਕੀ ਨੈਨ ਨਿਹਾਰਉ ॥

54ਸਦਾ ਸਦਾ ਹਰਿ ਨਾਮੁ ਸਮੑਾਰਉ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath