ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 393 · Raag Aasaa · Guru Arjan Dev Ji

1ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥੧॥

2ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥

3ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥੧॥ ਰਹਾਉ ॥

4ਵਰਤ ਨੇਮ ਮਜਨ ਤਿਸੁ ਪੂਜਾ ॥

5ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ ॥

6ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥

7ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥੨॥

8ਪ੍ਰਗਟਿਓ ਸੋ ਜਨੁ ਸਗਲੇ ਭਵਨ ॥

9ਪਤਿਤ ਪੁਨੀਤ ਤਾ ਕੀ ਪਗ ਰੇਨ ॥

10ਜਾ ਕਉ ਭੇਟਿਓ ਹਰਿ ਹਰਿ ਰਾਇ ॥

11ਤਾ ਕੀ ਗਤਿ ਮਿਤਿ ਕਥਨੁ ਨ ਜਾਇ ॥੩॥

12ਆਠ ਪਹਰ ਕਰ ਜੋੜਿ ਧਿਆਵਉ ॥

13ਉਨ ਸਾਧਾ ਕਾ ਦਰਸਨੁ ਪਾਵਉ ॥

14ਮੋਹਿ ਗਰੀਬ ਕਉ ਲੇਹੁ ਰਲਾਇ ॥

15ਨਾਨਕ ਆਇ ਪਏ ਸਰਣਾਇ ॥੪॥੩੮॥੮੯॥

16ਆਸਾ ਮਹਲਾ ੫ ॥

17ਆਠ ਪਹਰ ਉਦਕ ਇਸਨਾਨੀ ॥

18ਸਦ ਹੀ ਭੋਗੁ ਲਗਾਇ ਸੁਗਿਆਨੀ ॥

19ਬਿਰਥਾ ਕਾਹੂ ਛੋਡੈ ਨਾਹੀ ॥

20ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥੧॥

21ਸਾਲਗਿਰਾਮੁ ਹਮਾਰੈ ਸੇਵਾ ॥

22ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ ॥

23ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥

24ਆਸਨੁ ਜਾ ਕਾ ਸਦਾ ਬੈਕੁੰਠ ॥

25ਜਾ ਕਾ ਚਵਰੁ ਸਭ ਊਪਰਿ ਝੂਲੈ ॥

26ਤਾ ਕਾ ਧੂਪੁ ਸਦਾ ਪਰਫੁਲੈ ॥੨॥

27ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥

28ਅਭਗ ਸਭਾ ਸੰਗਿ ਹੈ ਸਾਧਾ ॥

29ਆਰਤੀ ਕੀਰਤਨੁ ਸਦਾ ਅਨੰਦ ॥

30ਮਹਿਮਾ ਸੁੰਦਰ ਸਦਾ ਬੇਅੰਤ ॥੩॥

31ਜਿਸਹਿ ਪਰਾਪਤਿ ਤਿਸ ਹੀ ਲਹਨਾ ॥

32ਸੰਤ ਚਰਨ ਓਹੁ ਆਇਓ ਸਰਨਾ ॥

33ਹਾਥਿ ਚੜਿਓ ਹਰਿ ਸਾਲਗਿਰਾਮੁ ॥

34ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥

35ਆਸਾ ਮਹਲਾ ੫ ਪੰਚਪਦਾ ॥

36ਜਿਹ ਪੈਡੈ ਲੂਟੀ ਪਨਿਹਾਰੀ ॥

37ਸੋ ਮਾਰਗੁ ਸੰਤਨ ਦੂਰਾਰੀ ॥੧॥

38ਸਤਿਗੁਰ ਪੂਰੈ ਸਾਚੁ ਕਹਿਆ ॥

39ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ ॥

40ਜਹ ਲਾਲਚ ਜਾਗਾਤੀ ਘਾਟ ॥

41ਦੂਰਿ ਰਹੀ ਉਹ ਜਨ ਤੇ ਬਾਟ ॥੨॥

42ਜਹ ਆਵਟੇ ਬਹੁਤ ਘਨ ਸਾਥ ॥

43ਪਾਰਬ੍ਰਹਮ ਕੇ ਸੰਗੀ ਸਾਧ ॥੩॥

44ਚਿਤ੍ਰ ਗੁਪਤੁ ਸਭ ਲਿਖਤੇ ਲੇਖਾ ॥

45ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥੪॥

46ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥

47ਵਾਜੇ ਤਾ ਕੈ ਅਨਹਦ ਤੂਰਾ ॥੫॥੪੦॥੯੧॥

48ਆਸਾ ਮਹਲਾ ੫ ਦੁਪਦਾ ੧ ॥

49ਸਾਧੂ ਸੰਗਿ ਸਿਖਾਇਓ ਨਾਮੁ ॥

50ਸਰਬ ਮਨੋਰਥ ਪੂਰਨ ਕਾਮ ॥

51ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥

52ਜਪਿ ਜਪਿ ਜੀਵਾ ਸਾਰਿਗਪਾਨੇ ॥੧॥

53ਕਰਨ ਕਰਾਵਨ ਸਰਨਿ ਪਰਿਆ ॥

54ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath