ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 394 · Raag Aasaa · Guru Arjan Dev Ji

1ਲਾਲ ਜਵੇਹਰ ਭਰੇ ਭੰਡਾਰ ॥

2ਤੋਟਿ ਨ ਆਵੈ ਜਪਿ ਨਿਰੰਕਾਰ ॥

3ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥

4ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥

5ਆਸਾ ਘਰੁ ੭ ਮਹਲਾ ੫ ॥

6ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥

7ਸੰਗੀ ਸਾਥੀ ਸਗਲ ਤਰਾਂਈ ॥੧॥

8ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥

9ਸਿਮਰਿ ਸਿਮਰਿ ਤਿਸੁ ਸਦਾ ਸਮੑਾਲੇ ॥੧॥ ਰਹਾਉ ॥

10ਤੇਰਾ ਕੀਆ ਮੀਠਾ ਲਾਗੈ ॥

11ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥

12ਆਸਾ ਮਹਲਾ ੫ ॥

13ਸਾਧੂ ਸੰਗਤਿ ਤਰਿਆ ਸੰਸਾਰੁ ॥

14ਹਰਿ ਕਾ ਨਾਮੁ ਮਨਹਿ ਆਧਾਰੁ ॥੧॥

15ਚਰਨ ਕਮਲ ਗੁਰਦੇਵ ਪਿਆਰੇ ॥

16ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥

17ਜਾ ਕੈ ਮਸਤਕਿ ਲਿਖਿਆ ਭਾਗੁ ॥

18ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥

19ਆਸਾ ਮਹਲਾ ੫ ॥

20ਮੀਠੀ ਆਗਿਆ ਪਿਰ ਕੀ ਲਾਗੀ ॥

21ਸਉਕਨਿ ਘਰ ਕੀ ਕੰਤਿ ਤਿਆਗੀ ॥

22ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥

23ਮਨ ਮੇਰੇ ਕੀ ਤਪਤਿ ਹਰੀ ॥੧॥

24ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥

25ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥

26ਹਉ ਬੰਦੀ ਪ੍ਰਿਅ ਖਿਜਮਤਦਾਰ ॥

27ਓਹੁ ਅਬਿਨਾਸੀ ਅਗਮ ਅਪਾਰ ॥

28ਲੇ ਪਖਾ ਪ੍ਰਿਅ ਝਲਉ ਪਾਏ ॥

29ਭਾਗਿ ਗਏ ਪੰਚ ਦੂਤ ਲਾਵੇ ॥੨॥

30ਨਾ ਮੈ ਕੁਲੁ ਨਾ ਸੋਭਾਵੰਤ ॥

31ਕਿਆ ਜਾਨਾ ਕਿਉ ਭਾਨੀ ਕੰਤ ॥

32ਮੋਹਿ ਅਨਾਥ ਗਰੀਬ ਨਿਮਾਨੀ ॥

33ਕੰਤ ਪਕਰਿ ਹਮ ਕੀਨੀ ਰਾਨੀ ॥੩॥

34ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥

35ਸੂਖ ਸਹਜ ਮੇਰਾ ਧਨੁ ਸੋਹਾਗਾ ॥

36ਕਹੁ ਨਾਨਕ ਮੋਰੀ ਪੂਰਨ ਆਸਾ ॥

37ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥

38ਆਸਾ ਮਹਲਾ ੫ ॥

39ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥

40ਬੋਲੈ ਕਉੜਾ ਜਿਹਬਾ ਕੀ ਫੂੜਿ ॥

41ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥

42ਐਸੀ ਇਸਤ੍ਰੀ ਇਕ ਰਾਮਿ ਉਪਾਈ ॥

43ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥

44ਪਾਇ ਠਗਉਲੀ ਸਭੁ ਜਗੁ ਜੋਹਿਆ ॥

45ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥

46ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥

47ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥

48ਤਟ ਤੀਰਥ ਭਵੇ ਸਭ ਧਰਨਾ ॥

49ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥

50ਮਾਇਆ ਮੋਹਿ ਸਭੋ ਜਗੁ ਬਾਧਾ ॥

51ਹਉਮੈ ਪਚੈ ਮਨਮੁਖ ਮੂਰਾਖਾ ॥

52ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥

53ਆਸਾ ਮਹਲਾ ੫ ॥

54ਸਰਬ ਦੂਖ ਜਬ ਬਿਸਰਹਿ ਸੁਆਮੀ ॥

55ਈਹਾ ਊਹਾ ਕਾਮਿ ਨ ਪ੍ਰਾਨੀ ॥੧॥

56ਸੰਤ ਤ੍ਰਿਪਤਾਸੇ ਹਰਿ ਹਰਿ ਧੵਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath