ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 400 · Raag Aasaa · Guru Arjan Dev Ji

1ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥

2ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥

3ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥

4ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥

5ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥

6ਆਸਾ ਮਹਲਾ ੫ ॥

7ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥

8ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥

9ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥

10ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥

11ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥

12ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥

13ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥

14ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥

15ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥

16ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥

17ਆਸਾ ਮਹਲਾ ੫ ॥

18ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥

19ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥

20ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥

21ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥

22ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥

23ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥

24ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥

25ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥

26ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥

27ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥

28ਆਸਾ ਮਹਲਾ ੫ ॥

29ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥

30ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥

31ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥

32ਹਮ ਛੂਟੇ ਅਬ ਉਨੑਾ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥

33ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥

34ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥

35ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥

36ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥

37ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥

38ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥

39ਆਸਾ ਮਹਲਾ ੫ ॥

40ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥

41ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥

42ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath