ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 411 · Raag Aasaa · Guru Arjan Dev Ji

1ਸਭ ਕਉ ਤਜਿ ਗਏ ਹਾਂ ॥

2ਸੁਪਨਾ ਜਿਉ ਭਏ ਹਾਂ ॥

3ਹਰਿ ਨਾਮੁ ਜਿਨਿੑ ਲਏ ॥੧॥

4ਹਰਿ ਤਜਿ ਅਨ ਲਗੇ ਹਾਂ ॥

5ਜਨਮਹਿ ਮਰਿ ਭਗੇ ਹਾਂ ॥

6ਹਰਿ ਹਰਿ ਜਨਿ ਲਹੇ ਹਾਂ ॥

7ਜੀਵਤ ਸੇ ਰਹੇ ਹਾਂ ॥

8ਜਿਸਹਿ ਕ੍ਰਿਪਾਲੁ ਹੋਇ ਹਾਂ ॥

9ਨਾਨਕ ਭਗਤੁ ਸੋਇ ॥੨॥੭॥੧੬੩॥੨੩੨॥

10ੴ ਸਤਿਗੁਰ ਪ੍ਰਸਾਦਿ ॥

11ਰਾਗੁ ਆਸਾ ਮਹਲਾ ੯ ॥

12ਬਿਰਥਾ ਕਹਉ ਕਉਨ ਸਿਉ ਮਨ ਕੀ ॥

13ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥

14ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥

15ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥

16ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥

17ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥

18ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨

19ੴ ਸਤਿਗੁਰ ਪ੍ਰਸਾਦਿ ॥

20ਉਤਰਿ ਅਵਘਟਿ ਸਰਵਰਿ ਨੑਾਵੈ ॥

21ਬਕੈ ਨ ਬੋਲੈ ਹਰਿ ਗੁਣ ਗਾਵੈ ॥

22ਜਲੁ ਆਕਾਸੀ ਸੁੰਨਿ ਸਮਾਵੈ ॥

23ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥੧॥

24ਐਸਾ ਗਿਆਨੁ ਸੁਨਹੁ ਅਭ ਮੋਰੇ ॥

25ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥ ਰਹਾਉ ॥

26ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥

27ਸਤਿਗੁਰ ਸਬਦਿ ਕਰੋਧੁ ਜਲਾਵੈ ॥

28ਗਗਨਿ ਨਿਵਾਸਿ ਸਮਾਧਿ ਲਗਾਵੈ ॥

29ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥

30ਸਚੁ ਮਨ ਕਾਰਣਿ ਤਤੁ ਬਿਲੋਵੈ ॥

31ਸੁਭਰ ਸਰਵਰਿ ਮੈਲੁ ਨ ਧੋਵੈ ॥

32ਜੈ ਸਿਉ ਰਾਤਾ ਤੈਸੋ ਹੋਵੈ ॥

33ਆਪੇ ਕਰਤਾ ਕਰੇ ਸੁ ਹੋਵੈ ॥੩॥

34ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥

35ਸੇਵਾ ਸੁਰਤਿ ਬਿਭੂਤ ਚੜਾਵੈ ॥

36ਦਰਸਨੁ ਆਪਿ ਸਹਜ ਘਰਿ ਆਵੈ ॥

37ਨਿਰਮਲ ਬਾਣੀ ਨਾਦੁ ਵਜਾਵੈ ॥੪॥

38ਅੰਤਰਿ ਗਿਆਨੁ ਮਹਾ ਰਸੁ ਸਾਰਾ ॥

39ਤੀਰਥ ਮਜਨੁ ਗੁਰ ਵੀਚਾਰਾ ॥

40ਅੰਤਰਿ ਪੂਜਾ ਥਾਨੁ ਮੁਰਾਰਾ ॥

41ਜੋਤੀ ਜੋਤਿ ਮਿਲਾਵਣਹਾਰਾ ॥੫॥

42ਰਸਿ ਰਸਿਆ ਮਤਿ ਏਕੈ ਭਾਇ ॥

43ਤਖਤ ਨਿਵਾਸੀ ਪੰਚ ਸਮਾਇ ॥

44ਕਾਰ ਕਮਾਈ ਖਸਮ ਰਜਾਇ ॥

45ਅਵਿਗਤ ਨਾਥੁ ਨ ਲਖਿਆ ਜਾਇ ॥੬॥

46ਜਲ ਮਹਿ ਉਪਜੈ ਜਲ ਤੇ ਦੂਰਿ ॥

47ਜਲ ਮਹਿ ਜੋਤਿ ਰਹਿਆ ਭਰਪੂਰਿ ॥

48ਕਿਸੁ ਨੇੜੈ ਕਿਸੁ ਆਖਾ ਦੂਰਿ ॥

49ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥

50ਅੰਤਰਿ ਬਾਹਰਿ ਅਵਰੁ ਨ ਕੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath