ਗੁਰੂ ਗ੍ਰੰਥ ਸਾਹਿਬ 414 · Raag Aasaa · Guru Nanak Dev Ji
1ਕੰਚਨ ਕਾਇਆ ਜੋਤਿ ਅਨੂਪੁ ॥
2ਤ੍ਰਿਭਵਣ ਦੇਵਾ ਸਗਲ ਸਰੂਪੁ ॥
3ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥
4ਪੰਚ ਤੀਨਿ ਨਵ ਚਾਰਿ ਸਮਾਵੈ ॥
5ਧਰਣਿ ਗਗਨੁ ਕਲ ਧਾਰਿ ਰਹਾਵੈ ॥
6ਬਾਹਰਿ ਜਾਤਉ ਉਲਟਿ ਪਰਾਵੈ ॥੫॥
7ਮੂਰਖੁ ਹੋਇ ਨ ਆਖੀ ਸੂਝੈ ॥
8ਜਿਹਵਾ ਰਸੁ ਨਹੀ ਕਹਿਆ ਬੂਝੈ ॥
9ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥
10ਊਤਮ ਸੰਗਤਿ ਊਤਮੁ ਹੋਵੈ ॥
11ਗੁਣ ਕਉ ਧਾਵੈ ਅਵਗਣ ਧੋਵੈ ॥
12ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥
13ਹੀਰਾ ਨਾਮੁ ਜਵੇਹਰ ਲਾਲੁ ॥
14ਮਨੁ ਮੋਤੀ ਹੈ ਤਿਸ ਕਾ ਮਾਲੁ ॥
15ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥
16ਆਸਾ ਮਹਲਾ ੧ ॥
17ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥
18ਗੁਰਮੁਖਿ ਮਹਲੀ ਮਹਲੁ ਪਛਾਨੁ ॥
19ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥
20ਐਸੇ ਪ੍ਰੇਮ ਭਗਤਿ ਵੀਚਾਰੀ ॥
21ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥
22ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥
23ਤੀਨ ਭਵਨ ਨਿਹਕੇਵਲ ਗਿਆਨੁ ॥
24ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥
25ਸਾਚਾ ਹਰਖੁ ਨਾਹੀ ਤਿਸੁ ਸੋਗੁ ॥
26ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥
27ਪੰਚ ਸਮਾਈ ਸੁਖੀ ਸਭੁ ਲੋਗੁ ॥੩॥
28ਸਗਲੀ ਜੋਤਿ ਤੇਰਾ ਸਭੁ ਕੋਈ ॥
29ਆਪੇ ਜੋੜਿ ਵਿਛੋੜੇ ਸੋਈ ॥
30ਆਪੇ ਕਰਤਾ ਕਰੇ ਸੁ ਹੋਈ ॥੪॥
31ਢਾਹਿ ਉਸਾਰੇ ਹੁਕਮਿ ਸਮਾਵੈ ॥
32ਹੁਕਮੋ ਵਰਤੈ ਜੋ ਤਿਸੁ ਭਾਵੈ ॥
33ਗੁਰ ਬਿਨੁ ਪੂਰਾ ਕੋਇ ਨ ਪਾਵੈ ॥੫॥
34ਬਾਲਕ ਬਿਰਧਿ ਨ ਸੁਰਤਿ ਪਰਾਨਿ ॥
35ਭਰਿ ਜੋਬਨਿ ਬੂਡੈ ਅਭਿਮਾਨਿ ॥
36ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥
37ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥
38ਭਰਮਿ ਭੁਲਾਨਾ ਫਿਰਿ ਪਛੁਤਾਨਾ ॥
39ਗਲਿ ਫਾਹੀ ਬਉਰਾ ਬਉਰਾਨਾ ॥੭॥
40ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥
41ਸਤਿਗੁਰਿ ਰਾਖੇ ਸੇ ਵਡਭਾਗੇ ॥
42ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥
43ਆਸਾ ਮਹਲਾ ੧ ॥
44ਗਾਵਹਿ ਗੀਤੇ ਚੀਤਿ ਅਨੀਤੇ ॥
45ਰਾਗ ਸੁਣਾਇ ਕਹਾਵਹਿ ਬੀਤੇ ॥
46ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥
47ਕਹਾ ਚਲਹੁ ਮਨ ਰਹਹੁ ਘਰੇ ॥
48ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥
49ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥
50ਲਬੁ ਲੋਭੁ ਅਹੰਕਾਰੁ ਸੁ ਪੀਰਾ ॥
51ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥
52ਅੰਤਰਿ ਨਾਵਣੁ ਸਾਚੁ ਪਛਾਣੈ ॥
53ਅੰਤਰ ਕੀ ਗਤਿ ਗੁਰਮੁਖਿ ਜਾਣੈ ॥
54ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥
55ਨਿਰੰਕਾਰ ਮਹਿ ਆਕਾਰੁ ਸਮਾਵੈ ॥
56ਅਕਲ ਕਲਾ ਸਚੁ ਸਾਚਿ ਟਿਕਾਵੈ ॥
57ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥
58ਜਹਾਂ ਨਾਮੁ ਮਿਲੈ ਤਹ ਜਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath