ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 415 · Raag Aasaa · Guru Nanak Dev Ji

1ਗੁਰ ਪਰਸਾਦੀ ਕਰਮ ਕਮਾਉ ॥

2ਨਾਮੇ ਰਾਤਾ ਹਰਿ ਗੁਣ ਗਾਉ ॥੫॥

3ਗੁਰ ਸੇਵਾ ਤੇ ਆਪੁ ਪਛਾਤਾ ॥

4ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥

5ਅਨਦਿਨੁ ਬਾਣੀ ਨਾਮੇ ਰਾਤਾ ॥੬॥

6ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥

7ਹਉਮੈ ਮਾਰੇ ਸਬਦੇ ਜਾਗੈ ॥

8ਐਥੈ ਓਥੈ ਸਦਾ ਸੁਖੁ ਆਗੈ ॥੭॥

9ਮਨੁ ਚੰਚਲੁ ਬਿਧਿ ਨਾਹੀ ਜਾਣੈ ॥

10ਮਨਮੁਖਿ ਮੈਲਾ ਸਬਦੁ ਨ ਪਛਾਣੈ ॥

11ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥

12ਹਰਿ ਜੀਉ ਆਗੈ ਕਰੀ ਅਰਦਾਸਿ ॥

13ਸਾਧੂ ਜਨ ਸੰਗਤਿ ਹੋਇ ਨਿਵਾਸੁ ॥

14ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥

15ਕਰਿ ਬੀਚਾਰੁ ਆਚਾਰੁ ਪਰਾਤਾ ॥

16ਸਤਿਗੁਰ ਬਚਨੀ ਏਕੋ ਜਾਤਾ ॥

17ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥

18ਆਸਾ ਮਹਲਾ ੧ ॥

19ਮਨੁ ਮੈਗਲੁ ਸਾਕਤੁ ਦੇਵਾਨਾ ॥

20ਬਨ ਖੰਡਿ ਮਾਇਆ ਮੋਹਿ ਹੈਰਾਨਾ ॥

21ਇਤ ਉਤ ਜਾਹਿ ਕਾਲ ਕੇ ਚਾਪੇ ॥

22ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥

23ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥

24ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ ॥

25ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥

26ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥

27ਆਪੇ ਬਖਸੇ ਸਤਿਗੁਰੁ ਮੇਲੈ ॥

28ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥

29ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥

30ਇਹੁ ਮਨੁ ਪੰਚ ਤਤੁ ਤੇ ਜਨਮਾ ॥

31ਸਾਕਤੁ ਲੋਭੀ ਇਹੁ ਮਨੁ ਮੂੜਾ ॥

32ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥

33ਗੁਰਮੁਖਿ ਮਨੁ ਅਸਥਾਨੇ ਸੋਈ ॥

34ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥

35ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥

36ਗੁਰਮੁਖਿ ਚੀਨੈੑ ਹਰਿ ਪ੍ਰਭੁ ਆਪੈ ॥੪॥

37ਮਨੁ ਬੈਰਾਗੀ ਹਉਮੈ ਤਿਆਗੀ ॥

38ਘਟਿ ਘਟਿ ਮਨਸਾ ਦੁਬਿਧਾ ਲਾਗੀ ॥

39ਰਾਮ ਰਸਾਇਣੁ ਗੁਰਮੁਖਿ ਚਾਖੈ ॥

40ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥

41ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥

42ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥

43ਮਾਰੇ ਪੰਚ ਅਪੁਨੈ ਵਸਿ ਕੀਏ ॥

44ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥

45ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥

46ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥

47ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥

48ਆਤਮੁ ਚੀਨਿੑ ਭਏ ਨਿਰੰਕਾਰੀ ॥੭॥

49ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥

50ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥

51ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥

52ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥

53ਰਾਮ ਰਸਾਇਣਿ ਇਹੁ ਮਨੁ ਮਾਤਾ ॥

54ਸਰਬ ਰਸਾਇਣੁ ਗੁਰਮੁਖਿ ਜਾਤਾ ॥

55ਭਗਤਿ ਹੇਤੁ ਗੁਰ ਚਰਣ ਨਿਵਾਸਾ ॥

56ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath