ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 527 · Raag Dayv Gandhaaree

1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

2ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥

3ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥

4ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਰਹਾਉ ॥

5ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥

6ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥੧॥

7ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥

8ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥੨॥੧॥

9ਦੇਵਗੰਧਾਰੀ ॥

10ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥

11ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥

12ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥

13ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥

14ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥

15ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥

16ਦੇਵਗੰਧਾਰੀ ॥

17ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥

18ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥

19ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥

20ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥

21ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥

22ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥

23ਦੇਵਗੰਧਾਰੀ ॥

24ਅਬ ਹਮ ਚਲੀ ਠਾਕੁਰ ਪਹਿ ਹਾਰਿ ॥

25ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath