ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 536 · Raag Dayv Gandhaaree · Guru Arjan Dev Ji

1ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

2ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭

3ੴ ਸਤਿਗੁਰ ਪ੍ਰਸਾਦਿ ॥

4ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥

5ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥੧॥ ਰਹਾਉ ॥

6ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥੧॥

7ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ ॥

8ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥੨॥੧॥੩੮॥੬॥੪੪॥

9ੴ ਸਤਿਗੁਰ ਪ੍ਰਸਾਦਿ ॥

10ਰਾਗੁ ਦੇਵਗੰਧਾਰੀ ਮਹਲਾ ੯ ॥

11ਯਹ ਮਨੁ ਨੈਕ ਨ ਕਹਿਓ ਕਰੈ ॥

12ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥

13ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥

14ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥

15ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥

16ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥੨॥੧॥

17ਦੇਵਗੰਧਾਰੀ ਮਹਲਾ ੯ ॥

18ਸਭ ਕਿਛੁ ਜੀਵਤ ਕੋ ਬਿਵਹਾਰ ॥

19ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ ॥

20ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥

21ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥੧॥

22ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥

23ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤ ਉਧਾਰ ॥੨॥੨॥

24ਦੇਵਗੰਧਾਰੀ ਮਹਲਾ ੯ ॥

25ਜਗਤ ਮੈ ਝੂਠੀ ਦੇਖੀ ਪ੍ਰੀਤਿ ॥

26ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥੧॥ ਰਹਾਉ ॥

27ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥

28ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥੧॥

29ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ ॥

30ਨਾਨਕ ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath