ਗੁਰੂ ਗ੍ਰੰਥ ਸਾਹਿਬ 537 · Raag Bihaagraa
1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥
3ਦੂਤਨ ਸੰਗਰੀਆ ॥
4ਭੁਇਅੰਗਨਿ ਬਸਰੀਆ ॥
5ਅਨਿਕ ਉਪਰੀਆ ॥੧॥
6ਤਉ ਮੈ ਹਰਿ ਹਰਿ ਕਰੀਆ ॥
7ਤਉ ਸੁਖ ਸਹਜਰੀਆ ॥੧॥ ਰਹਾਉ ॥
8ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥
9ਵਿਚਿ ਘੂਮਨ ਘਿਰੀਆ ॥੨॥
10ਸਗਲ ਬਟਰੀਆ ॥
11ਬਿਰਖ ਇਕ ਤਰੀਆ ॥
12ਬਹੁ ਬੰਧਹਿ ਪਰੀਆ ॥੩॥
13ਥਿਰੁ ਸਾਧ ਸਫਰੀਆ ॥
14ਜਹ ਕੀਰਤਨੁ ਹਰੀਆ ॥
15ਨਾਨਕ ਸਰਨਰੀਆ ॥੪॥੧॥
16ੴ ਸਤਿਗੁਰ ਪ੍ਰਸਾਦਿ ॥
17ਰਾਗੁ ਬਿਹਾਗੜਾ ਮਹਲਾ ੯ ॥
18ਹਰਿ ਕੀ ਗਤਿ ਨਹਿ ਕੋਊ ਜਾਨੈ ॥
19ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
20ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥
21ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥
22ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥
23ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥
24ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥
25ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥
26ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
27ੴ ਸਤਿਗੁਰ ਪ੍ਰਸਾਦਿ ॥
28ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥
29ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath