ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 538 · Raag Bihaagraa · Guru Raam Daas Ji

1ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥

2ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥

3ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥

4ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥

5ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥

6ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥

7ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥

8ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥

9ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥

10ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥

11ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥

12ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥

13ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥

14ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

15ਰਾਗੁ ਬਿਹਾਗੜਾ ਮਹਲਾ ੪ ॥

16ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥

17ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥

18ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥

19ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥

20ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥

21ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥

22ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥

23ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥

24ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥

25ਜਿਉ ਪੰਖੀ ਕਪੋਤਿ ਆਪੁ ਬਨੑਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥

26ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath