ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 56 · Siree Raag · Guru Nanak Dev Ji

1ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥

2ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥

3ਮੁੰਧੇ ਗੁਣਹੀਣੀ ਸੁਖੁ ਕੇਹਿ ॥

4ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥

5ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥

6ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥

7ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥

8ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥

9ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥

10ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥

11ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥

12ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥

13ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥

14ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥

15ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥

16ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥

17ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥

18ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥

19ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥

20ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥

21ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥

22ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥

23ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥

24ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥

25ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥

26ਸਿਰੀਰਾਗੁ ਮਹਲਾ ੧ ॥

27ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥

28ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥

29ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥੧॥

30ਮੁੰਧੇ ਗੁਣ ਦਾਸੀ ਸੁਖੁ ਹੋਇ ॥

31ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥੧॥ ਰਹਾਉ ॥

32ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥

33ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥

34ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥੨॥

35ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥

36ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥

37ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥੩॥

38ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥

39ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥

40ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥

41ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥

42ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath