ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 580 · Raag Vadhans · Guru Nanak Dev Ji

1ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥

2ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥

3ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥

4ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥

5ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥

6ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥

7ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥

8ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥

9ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥

10ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥

11ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

12ਵਡਹੰਸੁ ਮਹਲਾ ੧ ਦਖਣੀ ॥

13ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥

14ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥

15ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥

16ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥

17ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥

18ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥

19ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥

20ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥

21ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥

22ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥

23ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥

24ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥

25ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥

26ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥

27ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥

28ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥

29ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥

30ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥

31ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥

32ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥

33ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥

34ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥

35ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥

36ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥

37ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥

38ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath