ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 605 · Raag Sorath · Guru Raam Daas Ji

1ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥

2ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥

3ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥

4ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥

5ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥

6ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥

7ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥

8ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥

9ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥

10ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥

11ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥

12ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥

13ਸੋਰਠਿ ਮਹਲਾ ੪ ॥

14ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥

15ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥

16ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥

17ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥

18ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ ਸਬਦੀ ਚਖਿ ਜਾਪੈ ॥ ਰਹਾਉ ॥

19ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥

20ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥

21ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥

22ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥

23ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥

24ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥

25ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥

26ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥

27ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥

28ਸੋਰਠਿ ਮਹਲਾ ੪ ॥

29ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥

30ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥

31ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥

32ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥

33ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥

34ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥

35ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥

36ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath