ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 608 · Raag Sorath · Guru Raam Daas Ji

1ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥

2ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥

3ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥

4ਸੋਰਠਿ ਮਹਲਾ ੫ ਘਰੁ ੧ ਤਿਤੁਕੇ

5ੴ ਸਤਿਗੁਰ ਪ੍ਰਸਾਦਿ ॥

6ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥

7ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥

8ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥

9ਹਰਿ ਜੀਉ ਤੇਰੀ ਦਾਤੀ ਰਾਜਾ ॥

10ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥

11ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥

12ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥

13ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

14ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥

15ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥

16ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥

17ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥

18ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥

19ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

20ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥

21ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥

22ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥

23ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥

24ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥

25ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥

26ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥

27ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥

28ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥

29ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥

30ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥

31ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥

32ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥

33ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ ਨਾਹੀ ਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath