ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 612 · Raag Sorath · Guru Arjan Dev Ji

1ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥

2ਇਹੁ ਮਨੁ ਤੇਰਾ ਭਾਈ ॥ ਰਹਾਉ ॥

3ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥

4ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥

5ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥

6ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥

7ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥

8ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥

9ਸੋਰਠਿ ਮਹਲਾ ੫ ॥

10ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥

11ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥

12ਹਰਿ ਆਰਾਧਿ ਨ ਜਾਨਾ ਰੇ ॥

13ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥

14ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥

15ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥

16ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥੨॥

17ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥

18ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥

19ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥

20ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥

21ਸੋਰਠਿ ਮਹਲਾ ੫ ॥

22ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥

23ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥੧॥

24ਦੇਖਹੁ ਅਚਰਜੁ ਭਇਆ ॥

25ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥ ਰਹਾਉ ॥

26ਜੋਇ ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥

27ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥੨॥

28ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥

29ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥੩॥

30ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥

31ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥੪॥੩॥੧੪॥

32ਸੋਰਠਿ ਮਹਲਾ ੫ ॥

33ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥

34ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥

35ਹਰਿ ਆਰਾਧੇ ਅਰੋਗ ਅਨਦਾਈ ॥

36ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath