ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 618 · Raag Sorath · Guru Arjan Dev Ji

1ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥

2ਸੋਰਠਿ ਮਹਲਾ ੫ ॥

3ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥

4ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥

5ਮੇਰਾ ਬੈਦੁ ਗੁਰੂ ਗੋਵਿੰਦਾ ॥

6ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥

7ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥

8ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥

9ਸੋਰਠਿ ਮਹਲਾ ੫ ॥

10ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥

11ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥

12ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥

13ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥

14ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥

15ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

16ਸੋਰਠਿ ਮਃ ੫ ॥

17ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥

18ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥੧॥

19ਭਲੋ ਸਮੂਰਤੁ ਪੂਰਾ ॥

20ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥੧॥ ਰਹਾਉ ॥

21ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥

22ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੮॥੩੬॥

23ਸੋਰਠਿ ਮਹਲਾ ੫ ॥

24ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥

25ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥੧॥

26ਮੇਰੋ ਗੁਰੁ ਰਖਵਾਰੋ ਮੀਤ ॥

27ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥੧॥ ਰਹਾਉ ॥

28ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥

29ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥੨॥੯॥੩੭॥

30ਸੋਰਠਿ ਮਹਲਾ ੫ ॥

31ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥

32ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥੧॥

33ਹਰਿ ਕੇ ਚਰਨ ਕਮਲ ਆਧਾਰ ॥

34ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ ਚੜਿ ਲੰਘਉ ਬਿਖੁ ਸੰਸਾਰ ॥੧॥ ਰਹਾਉ ॥

35ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥

36ਪੇਖਿ ਪੇਖਿ ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥੨॥੧੦॥੩੮॥

37ਸੋਰਠਿ ਮਹਲਾ ੫ ॥

38ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ ਉਪਜੀ ਦਇਆ ॥

39ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥੧॥

40ਸਤਿਗੁਰੁ ਪੂਰਾ ਮੇਰੈ ਨਾਲਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath