ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 637 · Raag Sorath · Guru Nanak Dev Ji

1ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥

2ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥

3ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥

4ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥

5ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥

6ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥

7ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥

8ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥

9ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥

10ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥

11ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥

12ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥

13ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥

14ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥

15ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥

16ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥

17ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥

18ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥

19ਸੋਰਠਿ ਮਹਲਾ ੩ ਘਰੁ ੧ ਤਿਤੁਕੀ

20ੴ ਸਤਿਗੁਰ ਪ੍ਰਸਾਦਿ ॥

21ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

22ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

23ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥

24ਹਰਿ ਜੀ ਏਹ ਤੇਰੀ ਵਡਿਆਈ ॥

25ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥

26ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥

27ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥

28ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

29ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥

30ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥

31ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥

32ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥

33ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath